SKIP TO MAIN CONTENT

ਪੰਜਾਬੀ ਡਾਇਸਪੋਰਾ: ਮੋਦੀ ਦੇ ਨਿਊਜ਼ੀਲੈਂਡ ਦੌਰੇ ਨਾਲ ਵਪਾਰ ਨੂੰ ਹੁਲਾਰਾ, ਪੰਜਾਬੀ ਭਾਸ਼ਾ ਨੂੰ ਮਾਨਤਾ ਅਤੇ ਭਾਰਤ-ਕੈਨੇਡਾ ਸਬੰਧਾਂ 'ਚ ਨਵੀਂ ਤਰੱਕੀ

MP's 16x9  (Presentation) (23).jpg
ਪੰਜਾਬ, ਪੰਜਾਬੀ ਅਤੇ ਭਾਰਤ ਨਾਲ ਜੁੜੀਆਂ ਦੇਸ਼-ਵਿਦੇਸ਼ ਦੀਆਂ ਖ਼ਬਰਾਂ ਲਈ ਸੁਣੋ ਹਫਤਾਵਾਰੀ ਡਾਇਸਪੋਰਾ। Credit: Twitter/SBS

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਜ਼ੀਲੈਂਡ ਦੌਰੇ ਦੌਰਾਨ 10 ਤੋਂ ਵੱਧ ਵਪਾਰਕ ਸਮਝੌਤੇ ਹੋਏ। ਇਸੇ ਦੌਰਾਨ ਨਿਊਜ਼ੀਲੈਂਡ ਸਿੱਖ ਸਟੱਡੀਜ਼ ਨੂੰ ਪਹਿਲੀ ਵਾਰ ਸਰਕਾਰੀ ਮਾਨਤਾ ਅਧੀਨ ਪੰਜਾਬੀ ਭਾਸ਼ਾ ਦਾ ਕੋਰਸ ਚਲਾਉਣ ਦੀ ਮਨਜ਼ੂਰੀ ਮਿਲੀ। ਉੱਥੇ ਹੀ ਪੰਜਾਬੀ ਮੂਲ ਦੇ ਕੈਨੇਡੀਅਨ ਵਪਾਰ ਮੰਤਰੀ ਮਨਿੰਦਰ ਸਿੱਧੂ ਵੀ ਭਾਰਤ ਦੇ ਵਪਾਰਕ ਦੌਰੇ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Published

By MP Singh

Presented by Parminder Singh PapaToeToe

Source: SBS

Skip to podcast episode content

ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਿਊਜ਼ੀਲੈਂਡ ਦੌਰੇ ਦੌਰਾਨ 10 ਤੋਂ ਵੱਧ ਵਪਾਰਕ ਸਮਝੌਤੇ ਹੋਏ। ਇਸੇ ਦੌਰਾਨ ਨਿਊਜ਼ੀਲੈਂਡ ਸਿੱਖ ਸਟੱਡੀਜ਼ ਨੂੰ ਪਹਿਲੀ ਵਾਰ ਸਰਕਾਰੀ ਮਾਨਤਾ ਅਧੀਨ ਪੰਜਾਬੀ ਭਾਸ਼ਾ ਦਾ ਕੋਰਸ ਚਲਾਉਣ ਦੀ ਮਨਜ਼ੂਰੀ ਮਿਲੀ। ਉੱਥੇ ਹੀ ਪੰਜਾਬੀ ਮੂਲ ਦੇ ਕੈਨੇਡੀਅਨ ਵਪਾਰ ਮੰਤਰੀ ਮਨਿੰਦਰ ਸਿੱਧੂ ਵੀ ਭਾਰਤ ਦੇ ਵਪਾਰਕ ਦੌਰੇ ਦੀ ਅਗਵਾਈ ਕਰਨਗੇ। ਇਸ ਤੋਂ ਇਲਾਵਾ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਜੁੜੀਆਂ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now