SKIP TO MAIN CONTENT

ਖਰਾਬ ਆਈਸਕ੍ਰੀਮ ਟਰੱਕ ਤੋਂ ਸਫਲ ਕਿਸਾਨ ਬਣਨ ਤੱਕ: 'ਮਿਸਟਰ ਸ਼ੈਪੀ' ਦੀ ਪ੍ਰੇਰਣਾਦਾਇਕ ਕਹਾਣੀ

Mr Sheppy Dhami Singh.png
ਧਾਮੀ ਸਿੰਘ ਆਪਣੇ ਆਈਸਕ੍ਰੀਮ ਟਰੱਕ ਨਾਲ ਅਤੇ (ਇਨਸੈਟ) ਆਪਣੇ ਟਰੈਕਟਰਾਂ ਬਾਰੇ ਜਾਣਕਾਰੀ ਸਾਂਝੇ ਕਰਦੇ ਹੋਏ। Credit: SBS Examine

ਵਿਕਟੋਰੀਆ ਦੇ ਖੇਤਰੀ ਸ਼ਹਿਰ ਸ਼ੈਪਰਟਨ ਵਿੱਚ "ਮਿਸਟਰ ਸ਼ੈਪੀ" ਦੇ ਨਾਂ ਨਾਲ ਮਸ਼ਹੂਰ ਧਾਮੀ ਸਿੰਘ ਦੀ ਕਹਾਣੀ ਹਿੰਮਤ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦੀ ਪ੍ਰੇਰਣਾਦਾਇਕ ਮਿਸਾਲ ਹੈ। ਆਸਟ੍ਰੇਲੀਆ ਵਿੱਚ ਉਨ੍ਹਾਂ ਨੇ ਆਪਣਾ ਸਫਰ ਇੱਕ ਖਰਾਬ ਆਈਸਕ੍ਰੀਮ ਟਰੱਕ ਨਾਲ ਸ਼ੁਰੂ ਕੀਤਾ ਸੀ, ਪਰ ਅੱਜ ਉਹ ਇੱਕ ਸਫਲ ਕਿਸਾਨ ਅਤੇ ਅਨੇਕਾਂ ਲੋਕਾਂ ਨੂੰ ਰੁਜ਼ਗਾਰ ਦੇਣ ਵਾਲੇ ਬਣ ਚੁੱਕੇ ਹਨ।

Published

By Patras Masih, Olivia Di Iorio

Presented by Patras Masih

Source: SBS

Skip to podcast episode content

ਵਿਕਟੋਰੀਆ ਦੇ ਖੇਤਰੀ ਸ਼ਹਿਰ ਸ਼ੈਪਰਟਨ ਵਿੱਚ "ਮਿਸਟਰ ਸ਼ੈਪੀ" ਦੇ ਨਾਂ ਨਾਲ ਮਸ਼ਹੂਰ ਧਾਮੀ ਸਿੰਘ ਦੀ ਕਹਾਣੀ ਹਿੰਮਤ, ਮਿਹਨਤ ਅਤੇ ਦ੍ਰਿੜ੍ਹ ਇਰਾਦੇ ਦੀ ਪ੍ਰੇਰਣਾਦਾਇਕ ਮਿਸਾਲ ਹੈ। ਆਸਟ੍ਰੇਲੀਆ ਵਿੱਚ ਉਨ੍ਹਾਂ ਨੇ ਆਪਣਾ ਸਫਰ ਇੱਕ ਖਰਾਬ ਆਈਸਕ੍ਰੀਮ ਟਰੱਕ ਨਾਲ ਸ਼ੁਰੂ ਕੀਤਾ ਸੀ, ਪਰ ਅੱਜ ਉਹ ਇੱਕ ਸਫਲ ਕਿਸਾਨ ਅਤੇ ਅਨੇਕਾਂ ਲੋਕਾਂ ਨੂੰ ਰੁਜ਼ਗਾਰ ਦੇਣ ਵਾਲੇ ਬਣ ਚੁੱਕੇ ਹਨ।

ਪੰਜਾਬ ਦੇ ਜ਼ਿਲ੍ਹਾ ਜਲੰਧਰ ਨਾਲ ਸਬੰਧਿਤ ਧਾਮੀ ਸਿੰਘ ਸਾਲ 2008 ਵਿੱਚ ਇੱਕ ਬਿਹਤਰ ਭਵਿੱਖ ਦੇ ਸੁਪਨੇ ਨਾਲ ਆਸਟ੍ਰੇਲੀਆ ਆਏ ਸਨ। ਨਵੇਂ ਦੇਸ਼, ਨਵੀਂ ਜ਼ਿੰਦਗੀ ਅਤੇ ਅਨੇਕਾਂ ਚੁਣੌਤੀਆਂ ਦਾ ਡਟ ਕੇ ਸਾਹਮਣਾ ਕਰਨ ਤੋਂ ਬਾਅਦ ਉਨ੍ਹਾਂ ਨੇ ਨਾ ਸਿਰਫ਼ ਕਾਰੋਬਾਰ ਵਿੱਚ ਸਫਲਤਾ ਹਾਸਲ ਕੀਤੀ, ਸਗੋਂ ਸ਼ੈਪਰਟਨ ਦੇ ਬਹੁ-ਸੱਭਿਆਚਾਰਕ ਭਾਈਚਾਰੇ ਵਿੱਚ ਵੀ ਆਪਣੀ ਵਿਲੱਖਣ ਪਛਾਣ ਬਣਾਈ। ਸੰਘਰਸ਼ ਤੋਂ ਸਫਲਤਾ ਤੱਕ ਦੇ ਇਸ ਪ੍ਰੇਰਣਾਦਾਇਕ ਸਫਰ ਦੀ ਪੂਰੀ ਕਹਾਣੀ ਜਾਣਨ ਲਈ ਸੁਣੋ ਇਹ ਵਿਸ਼ੇਸ਼ ਪੌਡਕਾਸਟ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now