ਐਸ ਬੀ ਐਸ ਪੰਜਾਬੀ ਨਾਲ ਇਸ ਇੰਟਰਵਿਊ ਵਿੱਚ, ਸ਼੍ਰੀ ਵਰਮਾ ਨੇ ਦੱਸਿਆ ਕਿ ਉਹਨਾਂ ਨੂੰ ਭਾਰ ਘਟਾਉਣ ਲਈ ਕਿਸ ਚੀਜ਼ ਨੇ ਪ੍ਰੇਰਿਤ ਕੀਤਾ ਅਤੇ ਨਾਲ ਹੀ ਉਨ੍ਹਾਂ ਨੇ ਜੀਵਨਸ਼ੈਲੀ ਵਿੱਚ ਸਧਾਰਨ ਤਬਦੀਲੀਆਂ ਕਰਕੇ ਆਪਣੀ ਸਿਹਤ ਨੂੰ ਵਧੀਆ ਰੱਖਣ ਦੇ ਤਰੀਕੇ ਵੀ ਸਾਂਝੇ ਕੀਤੇ ਹਨ।
ਉਨ੍ਹਾਂ ਬਹੁਤ ਹੀ ਘੱਟ ਸਮੇਂ ਵਿੱਚ ਆਪਣਾ ਤਕਰੀਬਨ 60 ਕਿੱਲੋ ਭਾਰ ਘਟਾਉਣ ਬਾਰੇ ਜਾਣਕਾਰੀ ਵੀ ਸਾਂਝੀ ਕੀਤੀ। ਪੂਰੇ ਵੇਰਵੇ ਇਸ ਆਡੀਓ ਇੰਟਰਵਿਊ ਵਿੱਚ.....