SKIP TO MAIN CONTENT

ਨੈਪਲੈਨ ਨਤੀਜੇ: ਅਕਾਦਮਿਕ ਉਮੀਦਾਂ ’ਤੇ ਖਰੇ ਨਹੀਂ ਉਤਰੇ ਬਹੁਤੇ ਬੱਚੇ

NAPLAN results show little to no improvement on last year (SBS).jpg

ਆਸਟ੍ਰੇਲੀਆ ਭਰ ਵਿੱਚ ਨੈਪਲੈਨ ਭਾਵ ਕਿ ਨੈਸ਼ਨਲ ਅਸੈਸਮੈਂਟ ਪ੍ਰੋਗਰਾਮ-ਲਿਟਰੇਸੀ ਐਂਡ ਨਿਊਮੀਰੇਸੀ ਦੇ ਹਾਲ ਹੀ ਵਿੱਚ ਨਤੀਜੇ ਆਏ ਹਨ ਪਰ ਇਨ੍ਹਾਂ ਨਤੀਜਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕੋਈ ਬਹੁਤਾ ਸੁਧਾਰ ਨਹੀਂ ਹੋਇਆ। ਅੰਕੜੇ ਦੱਸਦੇ ਹਨ ਕਿ ਕਈ ਬੱਚੇ—ਖਾਸ ਕਰ ਕੇ ਪਿੱਛੜੇ ਪਿਛੋਕੜ ਤੋਂ ਆਏ ਹੋਏ-ਅਜੇ ਵੀ ਸਿਸਟਮ ਵਿੱਚੋਂ ਬਾਹਰ ਹੋ ਰਹੇ ਹਨ ਅਤੇ ਹਰ ਤਿੰਨ ਵਿੱਚੋਂ ਇੱਕ ਵਿਦਿਆਰਥੀ ਪੜ੍ਹਾਈ, ਗਣਿਤ ਅਤੇ ਲਿਖਣ ਵਿੱਚ ਅਕਾਦਮਿਕ ਉਮੀਦਾਂ ’ਤੇ ਪੂਰਾ ਨਹੀਂ ਉਤਰ ਰਿਹਾ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ

Published

By Phoebe Deas

Presented by Patras Masih

Source: SBS

Skip to podcast episode content

ਆਸਟ੍ਰੇਲੀਆ ਭਰ ਵਿੱਚ ਨੈਪਲੈਨ ਭਾਵ ਕਿ ਨੈਸ਼ਨਲ ਅਸੈਸਮੈਂਟ ਪ੍ਰੋਗਰਾਮ-ਲਿਟਰੇਸੀ ਐਂਡ ਨਿਊਮੀਰੇਸੀ ਦੇ ਹਾਲ ਹੀ ਵਿੱਚ ਨਤੀਜੇ ਆਏ ਹਨ ਪਰ ਇਨ੍ਹਾਂ ਨਤੀਜਿਆਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ ਕੋਈ ਬਹੁਤਾ ਸੁਧਾਰ ਨਹੀਂ ਹੋਇਆ। ਅੰਕੜੇ ਦੱਸਦੇ ਹਨ ਕਿ ਕਈ ਬੱਚੇ—ਖਾਸ ਕਰ ਕੇ ਪਿੱਛੜੇ ਪਿਛੋਕੜ ਤੋਂ ਆਏ ਹੋਏ-ਅਜੇ ਵੀ ਸਿਸਟਮ ਵਿੱਚੋਂ ਬਾਹਰ ਹੋ ਰਹੇ ਹਨ ਅਤੇ ਹਰ ਤਿੰਨ ਵਿੱਚੋਂ ਇੱਕ ਵਿਦਿਆਰਥੀ ਪੜ੍ਹਾਈ, ਗਣਿਤ ਅਤੇ ਲਿਖਣ ਵਿੱਚ ਅਕਾਦਮਿਕ ਉਮੀਦਾਂ ’ਤੇ ਪੂਰਾ ਨਹੀਂ ਉਤਰ ਰਿਹਾ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ

ਕਾਬਿਲੇਗੌਰ ਹੈ ਕਿ ਨੈਪਲੈਨ ਅਜਿਹਾ ਪ੍ਰੋਗਰਾਮ ਹੈ ਜੋ ਤੀਜੇ, ਪੰਜਵੇਂ, ਸੱਤਵੇਂ ਅਤੇ ਨੌਵੇਂ ਦਰਜੇ ਦੇ ਆਸਟ੍ਰੇਲੀਅਨ ਵਿਦਿਆਰਥੀਆਂ ਦੀ ਸਾਲਾਨਾ ਸਮੀਖਿਆ ਕਰਦਾ ਹੈ ਅਤੇ ਇਹ ਮੁਲਾਂਕਣ, ਇਸ ਸਾਲ ਮਾਰਚ ਵਿੱਚ 13 ਲੱਖ ਵਿਦਿਆਰਥੀਆਂ ਦੁਆਰਾ ਪੂਰਾ ਕੀਤਾ ਗਿਆ ਸੀ।

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now