ਭਾਰਤ ਨੂੰ ਦੁਨੀਆ ਦੀ ਪੰਜਵੀਂ ਸਭ ਤੋਂ ਵੱਡੀ ਅਰਥਵਿਵਸਥਾ ਵੱਲ ਲੈ ਕੇ ਜਾਣ ਤੋਂ ਬਾਅਦ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਨੂੰ ਸਿਰਫ ਅਮਰੀਕਾ ਅਤੇ ਚੀਨ ਤੋਂ ਪਿੱਛੇ ਰਹਿੰਦਿਆਂ ਚੋਟੀ ਦੇ ਤਿੰਨ ਵਿੱਚ ਲੈ ਜਾਣ ਦਾ ਵਾਅਦਾ ਕੀਤਾ ਹੋਇਆ ਹੈ।
ਪਰ ਕਾਰੋਬਾਰੀ ਮਾਲਕਾਂ ਨੇ ਐਸਬੀਐਸ ਨਿਊਜ਼ ਨੂੰ ਦੱਸਿਆ ਕਿ ਸਰਕਾਰੀ ਨੀਤੀਆਂ ਨੇ ਰੁਕਾਵਟ ਪਾਈ ਹੋਈ ਹੈ ਅਤੇ ਉਨ੍ਹਾਂ ਵਰਗੇ ਛੋਟੇ ਕਾਰੋਬਾਰਾਂ ਦੀ ਮਦਦ ਨਹੀਂ ਕੀਤੀ।
ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।






