Watch FIFA World Cup 2026™

LIVE, FREE and EXCLUSIVE

ਕੌਣ ਹਨ ਬਾਲੇਂਦਰ ਸ਼ਾਹ? 35 ਸਾਲਾ ਰੈਪਰ ਤੋਂ ਸਿਆਸਤਦਾਨ ਬਣੇ ਨੇਤਾ ਦੀ ਜਿੱਤ ਨਾਲ ਨੇਪਾਲ ਵਿੱਚ Gen Z ਦੀ ਸਿਆਸੀ ਤਾਕਤ ਦਾ ਪ੍ਰਦਰਸ਼ਨ

Nepal Election Balendar Shah Rapper turned Politician

ਬਾਲੇਂਦਰ ਸ਼ਾਹ, ਕਾਠਮੰਡੂ ਮੇਟਰੋਪੋਲੀਟਨ ਸਿਟੀ ਦੇ ਸਾਬਕਾ ਮੇਅਰ ਅਤੇ ਰਾਸ਼ਟਰੀ ਸੁਤੰਤਰ ਪਾਰਟੀ ਦੇ ਪ੍ਰਧਾਨ ਮੰਤਰੀ ਉਮੀਦਵਾਰ, ਸਾਬਕਾ ਪ੍ਰਧਾਨ ਮੰਤਰੀ ਕੇ.ਪੀ.ਓਲੀ ਨੂੰ ਹਰਾਉਣ ਤੋਂ ਬਾਅਦ ਆਪਣਾ ਜਿੱਤ ਪ੍ਰਮਾਣ ਪੱਤਰ ਪ੍ਰਾਪਤ ਕਰਦੇ ਹੋਏ। Source: AP / Niranjan Shrestha/AP

ਨੇਪਾਲ ਵਿੱਚ ਨੌਜਵਾਨਾਂ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਕਾਰਣ ਸਰਕਾਰ ਡਿਗਣ ਤੋਂ ਛੇ ਮਹੀਨੇ ਬਾਅਦ ਵੋਟਰਾਂ ਨੇ 35-ਸਾਲਾ ਰੈਪਰ ਤੋਂ ਸਿਆਸਤਦਾਨ ਬਣੇ ਬਾਲੇਂਦਰ ਸ਼ਾਹ ਦੀ ਚੋਣ ਕੀਤੀ ਹੈ। ਇਸ ਫੈਸਲੇ ਤੋਂ 'Gen Z' ਦੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਸਾਹਮਣੇ ਆਇਆ ਹੈ। ਇਸ ਚੋਣ ਵਿੱਚ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਓਲੀ ਨੂੰ ਉਹਨਾਂ ਦੇ ਆਪਣੇ ਹਲਕੇ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ, ਜਦਕਿ ਕਾਠਮੰਡੂ ਦੇ ਸਾਬਕਾ ਮੇਅਰ ਨੇ ਇਹ ਇਤਿਹਾਸਕ ਜਿੱਤ ਦਰਜ ਕੀਤੀ। ਕੌਣ ਹਨ ਬਾਲੇਂਦਰ ਸ਼ਾਹ? ਮਾਹਿਰ ਨੇਪਾਲ ਦੇ ਸਿਆਸੀ ਭਵਿੱਖ ਬਾਰੇ ਕਿ ਅਨੁਮਾਨ ਲਗਾ ਰਹੇ ਹਨ—ਜਾਣੋ ਇਸ ਆਡੀਓ ਰਿਪੋਰਟ ਵਿੱਚ।

Published

By Jasmeet Kaur, Sydney Lang

Presented by Jasmeet Kaur

Source: SBS

Share this with family and friends

ਨੇਪਾਲ ਵਿੱਚ ਨੌਜਵਾਨਾਂ ਵਲੋਂ ਕੀਤੇ ਗਏ ਵਿਰੋਧ ਪ੍ਰਦਰਸ਼ਨਾਂ ਕਾਰਣ ਸਰਕਾਰ ਡਿਗਣ ਤੋਂ ਛੇ ਮਹੀਨੇ ਬਾਅਦ ਵੋਟਰਾਂ ਨੇ 35-ਸਾਲਾ ਰੈਪਰ ਤੋਂ ਸਿਆਸਤਦਾਨ ਬਣੇ ਬਾਲੇਂਦਰ ਸ਼ਾਹ ਦੀ ਚੋਣ ਕੀਤੀ ਹੈ। ਇਸ ਫੈਸਲੇ ਤੋਂ 'Gen Z' ਦੀ ਸਿਆਸੀ ਤਾਕਤ ਦਾ ਪ੍ਰਦਰਸ਼ਨ ਸਾਹਮਣੇ ਆਇਆ ਹੈ। ਇਸ ਚੋਣ ਵਿੱਚ ਸਾਬਕਾ ਪ੍ਰਧਾਨ ਮੰਤਰੀ ਕੇ.ਪੀ. ਓਲੀ ਨੂੰ ਉਹਨਾਂ ਦੇ ਆਪਣੇ ਹਲਕੇ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ, ਜਦਕਿ ਕਾਠਮੰਡੂ ਦੇ ਸਾਬਕਾ ਮੇਅਰ ਨੇ ਇਹ ਇਤਿਹਾਸਕ ਜਿੱਤ ਦਰਜ ਕੀਤੀ। ਕੌਣ ਹਨ ਬਾਲੇਂਦਰ ਸ਼ਾਹ? ਮਾਹਿਰ ਨੇਪਾਲ ਦੇ ਸਿਆਸੀ ਭਵਿੱਖ ਬਾਰੇ ਕਿ ਅਨੁਮਾਨ ਲਗਾ ਰਹੇ ਹਨ—ਜਾਣੋ ਇਸ ਆਡੀਓ ਰਿਪੋਰਟ ਵਿੱਚ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now