SKIP TO MAIN CONTENT

ਖ਼ਬਰਨਾਮਾ: ਨੇਪਾਲ ਸੁਰੰਗ ’ਚ ਫਸੇ ਮਜ਼ਦੂਰਾਂ ਲਈ ਬਚਾਅ ਕਾਰਜ ਜਾਰੀ, ਲਾਪਤਾ ਆਸਟ੍ਰੇਲੀਆਈਆਂ ਦੀ ਗਿਣਤੀ ਹੋਈ 43

Families search for missing relatives after Nepal flash floods
Relatives search for missing family members at Tribhuvan University Teaching Hospital in Kathmandu, four days after flash floods struck Rasuwa and Nuwakot districts near the Nepal-China border. Families post photographs of missing loved ones on walls and noticeboards and examine missing-person notices as search, rescue and identification efforts continue. The floods swept through communities before surging downstream along the Trishuli River, damaging homes and infrastructure and leaving families awaiting information about those still unaccounted for. Source: SIPA USA / Safal Prakash Shrestha/JNA Press / Safal Prakash Shrest/Sipa USA

ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਲਾਪਤਾ ਆਸਟ੍ਰੇਲੀਆਈ ਨਾਗਰਿਕਾਂ ਦੀ ਗਿਣਤੀ ਪਹਿਲਾਂ ਨਾਲੋਂ ਵੱਧ ਹੋ ਗਈ ਹੈ। ਸ਼ੁਰੂ ਵਿੱਚ ਲਾਪਤਾ ਲੋਕਾਂ ਦੀ ਗਿਣਤੀ 41 ਦੱਸੀ ਗਈ ਸੀ, ਪਰ ਸਹਾਇਕ ਵਿਦੇਸ਼ ਮੰਤਰੀ ਮੈਟ ਥਿਸਲਥਵੇਟ ਨੇ ਪੁਸ਼ਟੀ ਕੀਤੀ ਹੈ ਕਿ ਹੁਣ ਇਹ ਗਿਣਤੀ ਵੱਧ ਕੇ 43 ਹੋ ਗਈ ਹੈ। ਓਧਰ, ਨੇਪਾਲ ਦੀ ਫੌਜ ਨੇ ਹਿਮਾਲਿਆ ਵਿੱਚ ਉਚਾਈ ’ਤੇ ਬਣ ਰਹੇ ਇੱਕ ਡੈਮ ਤੱਕ ਹੈਲੀਕਾਪਟਰ ਰਾਹੀਂ ਭਾਰੀ ਮਸ਼ੀਨਰੀ ਪਹੁੰਚਾਈ ਹੈ। ਇਹ ਕਾਰਵਾਈ ਉਸ ਸਮੇਂ ਕੀਤੀ ਜਾ ਰਹੀ ਹੈ ਜਦੋਂ ਬਚਾਅ ਕਰਮਚਾਰੀ ਸੁਰੰਗ ਵਿੱਚ ਫਸੇ ਮਜ਼ਦੂਰਾਂ ਤੱਕ ਪਹੁੰਚਣ ਲਈ ਵੱਧਦੇ ਪਾਣੀ ਨਾਲ ਜੂਝ ਰਹੇ ਹਨ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

Published

Updated

By Puneet Dhingra

Presented by Puneet Dhingra

Source: SBS

Skip to podcast episode content

ਨੇਪਾਲ ਵਿੱਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਲਾਪਤਾ ਆਸਟ੍ਰੇਲੀਆਈ ਨਾਗਰਿਕਾਂ ਦੀ ਗਿਣਤੀ ਪਹਿਲਾਂ ਨਾਲੋਂ ਵੱਧ ਹੋ ਗਈ ਹੈ। ਸ਼ੁਰੂ ਵਿੱਚ ਲਾਪਤਾ ਲੋਕਾਂ ਦੀ ਗਿਣਤੀ 41 ਦੱਸੀ ਗਈ ਸੀ, ਪਰ ਸਹਾਇਕ ਵਿਦੇਸ਼ ਮੰਤਰੀ ਮੈਟ ਥਿਸਲਥਵੇਟ ਨੇ ਪੁਸ਼ਟੀ ਕੀਤੀ ਹੈ ਕਿ ਹੁਣ ਇਹ ਗਿਣਤੀ ਵੱਧ ਕੇ 43 ਹੋ ਗਈ ਹੈ। ਓਧਰ, ਨੇਪਾਲ ਦੀ ਫੌਜ ਨੇ ਹਿਮਾਲਿਆ ਵਿੱਚ ਉਚਾਈ ’ਤੇ ਬਣ ਰਹੇ ਇੱਕ ਡੈਮ ਤੱਕ ਹੈਲੀਕਾਪਟਰ ਰਾਹੀਂ ਭਾਰੀ ਮਸ਼ੀਨਰੀ ਪਹੁੰਚਾਈ ਹੈ। ਇਹ ਕਾਰਵਾਈ ਉਸ ਸਮੇਂ ਕੀਤੀ ਜਾ ਰਹੀ ਹੈ ਜਦੋਂ ਬਚਾਅ ਕਰਮਚਾਰੀ ਸੁਰੰਗ ਵਿੱਚ ਫਸੇ ਮਜ਼ਦੂਰਾਂ ਤੱਕ ਪਹੁੰਚਣ ਲਈ ਵੱਧਦੇ ਪਾਣੀ ਨਾਲ ਜੂਝ ਰਹੇ ਹਨ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now