ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ।
ਆਸਟ੍ਰੇਲੀਆ ’ਚ ਨਵੀਂ ਮਾਈਗ੍ਰੇਸ਼ਨ ਪ੍ਰਣਾਲੀ ਲਾਗੂ, ਕੌਮਾਂਤਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ
A distinct set of stressors affect the mental health of international students. Source: Getty / Gawrav
ਆਸਟ੍ਰੇਲੀਆ ਸਰਕਾਰ ਵਲੋਂ ਮਾਈਗ੍ਰੇਸ਼ਨ ਪ੍ਰਣਾਲੀ ਵਿੱਚ ਐਲਾਨੀਆਂ ਵੱਡੀਆਂ ਤਬਦੀਲੀਆਂ 1 ਜੁਲਾਈ ਤੋਂ ਲਾਗੂ ਹੋ ਗਈਆਂ ਹਨ। ਸਰਕਾਰ ਨੇ ਅੰਤਰਾਸ਼ਟਰੀ ਸਟੂਡੈਂਟ ਵੀਜ਼ਾ ਫੀਸ ਵਿੱਚ ਦੋ ਗੁਣਾਂ ਤੋਂ ਵੀ ਜ਼ਿਆਦਾ ਵਾਧਾ ਕਰਦਿਆਂ ਇਹ ਫੀਸ 710 ਡਾਲਰ ਤੋਂ ਵਧਾ ਕੇ 1600 ਡਾਲਰ ਕਰ ਦਿੱਤੀ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਫੀਸ ਵਿਚਲਾ ਵਾਧਾ ਸਿੱਖਿਆ ਅਤੇ ਪ੍ਰਵਾਸ ਵਿੱਚ ਕਈ ਮਹੱਤਵਪੂਰਨ ਪਹਿਲਕਦਮੀਆਂ ਨੂੰ ਫੰਡ ਦੇਣ ਵਿੱਚ ਵੀ ਮਦਦ ਕਰੇਗਾ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ....
Share






