Watch FIFA World Cup 2026™

LIVE, FREE and EXCLUSIVE starting June 12 2026

ਖ਼ਬਰਨਾਮਾ : ਸੋਸ਼ਲ ਮੀਡੀਆ ਪਾਬੰਦੀ ਨੂੰ ਦੋ ਸੂਬਿਆਂ ਦੀ ਅਦਾਲਤ ਵਿੱਚ ਚੁਣੌਤੀ

Twitter and Facebook

General view of social media apps Facebook, Twitter and Instagram displayed on an iPhone 5. Credit: EMPICS Entertainment

ਆਸਟ੍ਰੇਲੀਆ ਵਿੱਚ 10 ਦਿਸੰਬਰ ਬੁੱਧਵਾਰ ਤੋਂ 16 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ ਲਾਗੂ ਹੋਣ ਜਾ ਰਹੀ ਹੈ ਪਰ ਇਸ ਅਮਲ ਤੋਂ ਠੀਕ ਪਹਿਲਾਂ ਨਿਊ ਸਾਊਥ ਵੇਲਜ਼ ਅਤੇ ਸਾਊਥ ਆਸਟ੍ਰੇਲੀਆ ਦੀਆਂ ਰਾਜ ਸਰਕਾਰਾਂ ਇਸ ਪਾਬੰਦੀ ਬਾਰੇ ਹਾਈਕੋਰਟ ਵਿੱਚ ਦਿੱਤੀ ਗਈ ਚੁਣੌਤੀ ਦਾ ਸਾਹਮਣਾ ਕਰ ਰਹੀਆਂ ਹਨ। ਇਹ ਚੁਣੌਤੀ ਦੋ ਕਿਸ਼ੋਰਾਂ ਵੱਲੋਂ ਦਿੱਤੀ ਗਈ ਹੈ, ਜਿਸਨੂੰ ਡਿਜ਼ਿਟਲ ਫ੍ਰੀਡਮ ਪ੍ਰੋਜੈਕਟ ਦੀ ਹਮਾਇਤ ਪ੍ਰਾਪਤ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਇਹ ਖਬਰਨਾਮਾਂ...

Published

By Patras Masih

Presented by Patras Masih

Source: SBS

Share this with family and friends

ਆਸਟ੍ਰੇਲੀਆ ਵਿੱਚ 10 ਦਿਸੰਬਰ ਬੁੱਧਵਾਰ ਤੋਂ 16 ਸਾਲ ਤੋਂ ਛੋਟੀ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ ਲਾਗੂ ਹੋਣ ਜਾ ਰਹੀ ਹੈ ਪਰ ਇਸ ਅਮਲ ਤੋਂ ਠੀਕ ਪਹਿਲਾਂ ਨਿਊ ਸਾਊਥ ਵੇਲਜ਼ ਅਤੇ ਸਾਊਥ ਆਸਟ੍ਰੇਲੀਆ ਦੀਆਂ ਰਾਜ ਸਰਕਾਰਾਂ ਇਸ ਪਾਬੰਦੀ ਬਾਰੇ ਹਾਈਕੋਰਟ ਵਿੱਚ ਦਿੱਤੀ ਗਈ ਚੁਣੌਤੀ ਦਾ ਸਾਹਮਣਾ ਕਰ ਰਹੀਆਂ ਹਨ। ਇਹ ਚੁਣੌਤੀ ਦੋ ਕਿਸ਼ੋਰਾਂ ਵੱਲੋਂ ਦਿੱਤੀ ਗਈ ਹੈ, ਜਿਸਨੂੰ ਡਿਜ਼ਿਟਲ ਫ੍ਰੀਡਮ ਪ੍ਰੋਜੈਕਟ ਦੀ ਹਮਾਇਤ ਪ੍ਰਾਪਤ ਹੈ। ਇਹ ਅਤੇ ਅੱਜ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਇਹ ਖਬਰਨਾਮਾਂ...

ਪਟੀਸ਼ਨਕਰਤਾ ਇਸ ਪਾਬੰਦੀ ਦੇ ਖਿਲਾਫ ਬਹਿਸ ਕਰ ਰਹੇ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਵਲੋਂ ਲਗਾਈ ਜਾਣ ਵਾਲੀ ਇਹ ਪਾਬੰਦੀ ਸੰਚਾਰ ਦੀ ਅਪ੍ਰਤੱਖ ਆਜ਼ਾਦੀ ਦੀ ਉਲੰਘਣਾ ਹੈ।

ਯਾਦ ਰਹੇ ਕਿ ਆਸ੍ਰੇਲੀਆ ਸਰਕਾਰ ਵਲੋਂ 10 ਦਿਸੰਬਰ ਤੋਂ ਅਮਲ ਵਿੱਚ ਆਉਣ ਵਾਲੀ ਸੋਸ਼ਲ ਮੀਡੀਆ ਪਾਬੰਦੀ ਕਾਰਨ 16 ਸਾਲ ਤੋਂ ਘੱਟ ਉਮਰ ਦੇ ਬੱਚੇ ਫੇਸਬੁੱਕ, ਇੰਸਟਾਗ੍ਰਾਮ, ਟਿਕਟੌਕ, ਸਨੈਪਚੈਟ ਅਤੇ ਐਕਸ ਸਮੇਤ 10 ਪਲੇਟਫਾਰਮਾਂ ਦੀ ਵਰਤੋਂ ਤੋਂ ਵਾਂਝੇ ਹੋ ਜਾਣਗੇ। ਇਹ ਅਤੇ ਹੋਰ ਖਾਸ ਖ਼ਬਰਾਂ ਲਈ ਸੁਣੋ ਅੱਜ ਦਾ ਇਹ ਖ਼ਬਰਨਾਮਾ

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now