ਨਿਊ ਸਾਊਥ ਵੇਲਜ਼ ਦੀ ਜਨਤਕ ਮਾਨਸਿਕ ਸਿਹਤ ਪ੍ਰਣਾਲੀ ਦਬਾਅ ਹੇਠ ਆ ਰਹੀ ਹੈ ਕਿਉਂਕਿ ਮਨੋ-ਚਿਕਿਤਸਕਾਂ ਦੁਆਰਾ ਵੱਡੇ ਪੱਧਰ 'ਤੇ ਅਸਤੀਫ਼ੇ ਦਿੱਤੇ ਜਾ ਰਹੇ ਹਨ। ਸਿਡਨੀ ਦੇ ਹਸਪਤਾਲ ਦੇ ਐਮਰਜੈਂਸੀ ਵਿਭਾਗਾਂ ਵਿੱਚੋਂ ਇੱਕ ਤੋਂ ਲੀਕ ਹੋਏ ਰਿਕਾਰਡਾਂ ਤੋਂ ਪਤਾ ਲੱਗਦਾ ਹੈ ਕਿ ਕੁਝ ਗੰਭੀਰ ਤੌਰ 'ਤੇ ਪਰੇਸ਼ਾਨ ਮਰੀਜ਼ ਦੇਖਭਾਲ ਲਈ ਸਾਢੇ ਤਿੰਨ ਦਿਨਾਂ ਤੱਕ ਉਡੀਕ ਕਰ ਰਹੇ ਹਨ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





