(ਖੱਬੇ ਤੋਂ ਸੱਜੇ) NSW ਪੁਲਿਸ ਕਮਿਸ਼ਨਰ ਮਾਲ ਲੈਨਿਯਨ, NSW ਪ੍ਰੀਮੀਅਰ ਕ੍ਰਿਸ ਮਿੰਸ, ਅਤੇ NSW ਪੁਲਿਸ ਅਤੇ ਅੱਤਵਾਦ ਵਿਰੋਧੀ ਮੰਤਰੀ ਯਾਸਮੀਨ ਕੈਟਲੀ । (AAP Image/Bianca De Marchi) Source: AAP / BIANCA DE MARCHI/AAPIMAGEਸਿਡਨੀ ਵਿੱਚ ਇਜ਼ਰਾਈਲੀ ਰਾਸ਼ਟਰਪਤੀ ਦੀ ਫੇਰੀ ਦੇ ਵਿਰੋਧ ਦੌਰਾਨ ਹੋਏ ਪ੍ਰਦਰਸ਼ਨ ‘ਚ 27 ਲੋਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪ੍ਰੀਮੀਅਰ ਕ੍ਰਿਸ ਮਿੰਸ ਨੇ ਪੁਲਿਸ ਦੀ ਕਾਰਵਾਈ ਦਾ ਸਮਰਥਨ ਕੀਤਾ ਹੈ। ਨਿਊ ਸਾਊਥ ਵੇਲਜ਼ ਪੁਲਿਸ ਮੁਤਾਬਕ 10 ਪ੍ਰਦਰਸ਼ਨਕਾਰੀਆਂ ਉੱਤੇ ਅਧਿਕਾਰੀਆਂ ‘ਤੇ ਹਮਲਾ ਕਰਨ ਦੇ ਦੋਸ਼ ਲਗੇ ਹਨ। ਇਸਦੇ ਨਾਲ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
Published
Updated
By Tejinder Pal Singh Hallan
Presented by Tejinder Pal Singh Hallan
Source: SBS
Skip to podcast episode contentShare this with family and friends
ਸਿਡਨੀ ਵਿੱਚ ਇਜ਼ਰਾਈਲੀ ਰਾਸ਼ਟਰਪਤੀ ਦੀ ਫੇਰੀ ਦੇ ਵਿਰੋਧ ਦੌਰਾਨ ਹੋਏ ਪ੍ਰਦਰਸ਼ਨ ‘ਚ 27 ਲੋਕਾਂ ਦੀ ਗ੍ਰਿਫਤਾਰੀ ਤੋਂ ਬਾਅਦ ਪ੍ਰੀਮੀਅਰ ਕ੍ਰਿਸ ਮਿੰਸ ਨੇ ਪੁਲਿਸ ਦੀ ਕਾਰਵਾਈ ਦਾ ਸਮਰਥਨ ਕੀਤਾ ਹੈ। ਨਿਊ ਸਾਊਥ ਵੇਲਜ਼ ਪੁਲਿਸ ਮੁਤਾਬਕ 10 ਪ੍ਰਦਰਸ਼ਨਕਾਰੀਆਂ ਉੱਤੇ ਅਧਿਕਾਰੀਆਂ ‘ਤੇ ਹਮਲਾ ਕਰਨ ਦੇ ਦੋਸ਼ ਲਗੇ ਹਨ। ਇਸਦੇ ਨਾਲ ਦਿਨ ਭਰ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।