ਈਰਾਨ ਨੇ ਹੋਰਮੁਜ਼ ਜਲਮਾਰਗ ਨੂੰ ਮੁੜ ਖੋਲ੍ਹਣ ਲਈ ਓਮਾਨ ਅੱਗੇ ਨਵਾਂ ਪ੍ਰਸਤਾਵ ਰੱਖਿਆ ਹੈ, ਜਦਕਿ ਜਾਪਾਨ ਵਿੱਚ 7.1 ਤੀਬਰਤਾ ਦੇ ਭੂਚਾਲ ਨੇ ਵੱਡੀ ਤਬਾਹੀ ਮਚਾਈ ਹੈ। ਆਸਟ੍ਰੇਲੀਆ ਵਿੱਚ ਜੰਗੀ ਸੈਨਿਕਾਂ ਲਈ ਨਵਾਂ ਸਮਾਰਕ ਬਣਾਉਣ ਦਾ ਐਲਾਨ, ਸਿਡਨੀ ਵਿੱਚ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਵੱਡੀ ਬਰਾਮਦਗੀ ਅਤੇ ਵੀਜ਼ਾ ਜਾਂਚ ਪ੍ਰਣਾਲੀ ਬਾਰੇ ਅਹਿਮ ਬਿਆਨ ਸਾਹਮਣੇ ਆਏ ਹਨ। ਇਸੇ ਦੌਰਾਨ ਭਾਰਤ ਵਿੱਚ ਸੁਪਰੀਮ ਕੋਰਟ ਨੇ ਵਿਦਿਆਰਥੀ ਅੰਦੋਲਨ ਨਾਲ ਜੁੜੇ ਮਾਮਲਿਆਂ 'ਤੇ ਸਖ਼ਤ ਟਿੱਪਣੀਆਂ ਕੀਤੀਆਂ ਹਨ ਅਤੇ NEET-UG 2026 ਪੇਪਰ ਲੀਕ ਮਾਮਲੇ ਵਿੱਚ CBI ਨੇ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ।
ਈਰਾਨ ਦਾ ਹੋਰਮੁਜ਼ ਜਲਮਾਰਗ ਬਾਰੇ ਨਵਾਂ ਪ੍ਰਸਤਾਵ
ਜਾਪਾਨ ਵਿੱਚ 7.1 ਤੀਬਰਤਾ ਦਾ ਭੂਚਾਲ
ਆਸਟ੍ਰੇਲੀਆ ਦੇ ਆਧੁਨਿਕ ਜੰਗੀ ਸੈਨਿਕਾਂ ਲਈ ਨਵਾਂ ਸਮਾਰਕ
ਸਿਡਨੀ ਵਿੱਚ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਵੱਡੀ ਬਰਾਮਦਗੀ
ਹਰ ਵੀਜ਼ਾ ਬਿਨੈਕਾਰ ਦੀ ਸੋਸ਼ਲ ਮੀਡੀਆ ਜਾਂਚ ਸੰਭਵ ਨਹੀਂ: ਇਮੀਗ੍ਰੇਸ਼ਨ ਵਿਭਾਗ
ਵਿਦਿਆਰਥੀ ਅੰਦੋਲਨ ਅਤੇ NEET ਪੇਪਰ ਲੀਕ ਮਾਮਲੇ 'ਚ ਵੱਡੇ ਘਟਨਾਕ੍ਰਮ
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।





