SKIP TO MAIN CONTENT

ਖ਼ਬਰਨਾਮਾ : ਨਿਊਜ਼ੀਲੈਂਡ ਨੇ ਵੀਜਾ ਨਿਯਮਾਂ ਵਿੱਚ ਦਿੱਤੀ ਢਿੱਲ

NZ passport
Source: Flickr

ਨਿਊਜ਼ੀਲੈਂਡ ਨੇ ਅਖੌਤੀ ਡਿਜੀਟਲ ਖਾਨਾਬਦੋਸ਼ਾਂ ਲਈ ਆਪਣੇ ਵੀਜ਼ਾ ਨਿਯਮਾਂ ਵਿੱਚ ਢਿੱਲ ਦਿੱਤੀ ਹੈ, ਜਿਸ ਨਾਲ ਨਿਊਜ਼ੀਲੈਂਡ ਵਿੱਚ ਵਿਦੇਸ਼ੀ ਕੰਪਨੀਆਂ ਲਈ ਦੂਰ ਤੋਂ ਕੰਮ ਕਰਨ ਦੀ ਇਜਾਜ਼ਤ ਮਿਲ ਗਈ ਹੈ। ਇਹ ਤਬਦੀਲੀਆਂ ਸੈਲਾਨੀਆਂ ਅਤੇ ਪਰਿਵਾਰ ਨੂੰ ਮਿਲਣ ਆਉਣ ਵਾਲੇ ਲੋਕਾਂ ਸਮੇਤ ਸਾਰੇ ਵਿਜ਼ਟਰ ਵੀਜ਼ਿਆਂ 'ਤੇ ਲਾਗੂ ਹੁੰਦੀਆਂ ਹਨ। ਵਿਜ਼ਟਰ ਵੀਜ਼ਾ ਹੁਣ ਨੌਂ ਮਹੀਨਿਆਂ ਤੱਕ ਵਧਾਇਆ ਜਾ ਸਕਦਾ ਹੈ। ਆਰਥਿਕ ਵਿਕਾਸ ਮੰਤਰੀ ਨਿਕੋਲਾ ਵਿਲਿਸ ਦਾ ਕਹਿਣਾ ਹੈ ਕਿ ਇਹ ਕਦਮ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਚੁੱਕਿਆ ਜਾ ਰਿਹਾ ਹੈ ਜੋ ਕੋਵਿਡ-19 ਮਹਾਂਮਾਰੀ ਤੋਂ ਬਾਅਦ ਪੂਰੀ ਤਰ੍ਹਾਂ ਉਭਰ ਨਹੀਂ ਸਕਿਆ ਹੈ।

Published

By Patras Masih

Presented by Patras Masih

Source: SBS

Skip to podcast episode content

ਨਿਊਜ਼ੀਲੈਂਡ ਨੇ ਅਖੌਤੀ ਡਿਜੀਟਲ ਖਾਨਾਬਦੋਸ਼ਾਂ ਲਈ ਆਪਣੇ ਵੀਜ਼ਾ ਨਿਯਮਾਂ ਵਿੱਚ ਢਿੱਲ ਦਿੱਤੀ ਹੈ, ਜਿਸ ਨਾਲ ਨਿਊਜ਼ੀਲੈਂਡ ਵਿੱਚ ਵਿਦੇਸ਼ੀ ਕੰਪਨੀਆਂ ਲਈ ਦੂਰ ਤੋਂ ਕੰਮ ਕਰਨ ਦੀ ਇਜਾਜ਼ਤ ਮਿਲ ਗਈ ਹੈ। ਇਹ ਤਬਦੀਲੀਆਂ ਸੈਲਾਨੀਆਂ ਅਤੇ ਪਰਿਵਾਰ ਨੂੰ ਮਿਲਣ ਆਉਣ ਵਾਲੇ ਲੋਕਾਂ ਸਮੇਤ ਸਾਰੇ ਵਿਜ਼ਟਰ ਵੀਜ਼ਿਆਂ 'ਤੇ ਲਾਗੂ ਹੁੰਦੀਆਂ ਹਨ। ਵਿਜ਼ਟਰ ਵੀਜ਼ਾ ਹੁਣ ਨੌਂ ਮਹੀਨਿਆਂ ਤੱਕ ਵਧਾਇਆ ਜਾ ਸਕਦਾ ਹੈ। ਆਰਥਿਕ ਵਿਕਾਸ ਮੰਤਰੀ ਨਿਕੋਲਾ ਵਿਲਿਸ ਦਾ ਕਹਿਣਾ ਹੈ ਕਿ ਇਹ ਕਦਮ ਸੈਰ-ਸਪਾਟਾ ਖੇਤਰ ਨੂੰ ਹੁਲਾਰਾ ਦੇਣ ਲਈ ਚੁੱਕਿਆ ਜਾ ਰਿਹਾ ਹੈ ਜੋ ਕੋਵਿਡ-19 ਮਹਾਂਮਾਰੀ ਤੋਂ ਬਾਅਦ ਪੂਰੀ ਤਰ੍ਹਾਂ ਉਭਰ ਨਹੀਂ ਸਕਿਆ ਹੈ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now