ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
'100 ਦੇ ਕਰੀਬ ਊਬਰ-ਡਰਾਈਵਰ ਵਿਦੇਸ਼ੀ ਡਾਕਟਰ ਹਨ' ਵਾਲੇ ਆਪਣੇ ਬਿਆਨ ਤੋਂ ਪਲਟੇ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ

FILE - New Zealand Prime Minister Christopher Luxon (AP Photo/Brett Phibbs, File) Source: AP / BRETT PHIBBS/AP
ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਆਪਣੇ ਇਸ ਬਿਆਨ ਕਾਰਨ ਮੁਸ਼ਕਿਲ ਵਿੱਚ ਨਜ਼ਰ ਆਏ ਜਿਸ ਵਿੱਚ ਉਨ੍ਹਾਂ ਨੇ ਕਿਹਾ ਸੀ ਕਿ 100 ਦੇ ਕਰੀਬ ਊਬਰ ਡਰਾਈਵਰ ਨਿਊਜ਼ੀਲੈਂਡ ਤੋਂ ਬਾਹਰੋਂ ਆਏ ਹੋਏ ਡਾਕਟਰ ਹਨ। ਜਦੋਂ ਰਾਸ਼ਟਰੀ ਮੀਡੀਆ ਨੇ ਇਸ ਬਾਰੇ ਸਬੂਤ ਮੰਗੇ ਤਾਂ ਉਹ ਆਪਣੀ ਗੱਲ ਤੋਂ ਪਲਟ ਗਏ। ਇਸ ਖਬਰ ਸਮੇਤ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਨਾਲ ਸਬੰਧਿਤ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ।
Share