ਲੁੱਟ-ਖੋਹ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਨਿਊਜ਼ੀਲੈਂਡ ਨਵੇਂ ਕਾਨੂੰਨ ਲਿਆ ਰਿਹਾ ਹੈ। Source: SBSਨਿਊਜ਼ੀਲੈਂਡ ਵਿੱਚ ਵਸਦੇ ਭਾਰਤੀਆਂ ਵਿੱਚੋਂ ਬਹੁਤ ਸਾਰੇ ਛੋਟੇ ਅਤੇ ਮੱਧਮ ਦਰਜੇ ਦੇ ਵਪਾਰਾਂ ਨਾਲ ਜੁੜੇ ਹੋਏ ਹਨ । ਹਾਲ ਵਿੱਚ ਹੀ ਛੋਟੀ ਉਮਰ ਦੇ ਲੁਟੇਰਿਆਂ ਵਲੋਂ ਵਪਾਰੀਆਂ ਨਾਲ ਕੀਤੀਆਂ ਲੁੱਟਮਾਰ ਦੀਆਂ ਘਟਨਾਵਾਂ ਵਿੱਚ ਆਈ ਤੇਜ਼ੀ ਤੋਂ ਬਾਅਦ ਨਿਊਜ਼ੀਲੈਂਡ ਦੀ ਸਰਕਾਰ ਇਹਨਾਂ ਘਟਨਾਵਾਂ ਨੂੰ ਠੱਲਣ ਲਈ ਸਖਤ ਕਾਨੂੰਨ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। ਸਾਲ 2023 ਦੇ ਆਂਕੜੇ ਦੱਸਦੇ ਹਨ ਕਿ ਇਹਨਾਂ ਘਟਨਾਵਾਂ ਵਿੱਚ 24% ਦਾ ਵਾਧਾ ਹੋਇਆ ਹੈ ਜਿਸਦੇ ਚਲਦੇ ਛੋਟੇ ਕਾਰੋਬਾਰੀਆਂ ਵਿੱਚ ਨਿਰਾਸ਼ਾ ਦੇਖੀ ਗਈ ਹੈ। ਇਸ ਸਖ਼ਤ ਕਨੂੰਨ ਦੀ ਪਹਿਲੀ ਰੀਡਿੰਗ, ਸਿਲੈਕਸ਼ਨ ਕਮੇਟੀ ਦੇ ਸਾਹਮਣੇ ਭਾਰਤੀ ਮੂਲ ਦੇ ਸ਼੍ਰੀ ਸਨੀ ਕੌਸ਼ਲ ਦੀ ਅਗਵਾਈ ਹੇਠ ਪੇਸ਼ ਕੀਤੀ ਗਈ ਹੈ।
Published
Updated
By Jyotika
Presented by Parminder Singh PapaToeToe
Source: SBS
Skip to podcast episode contentShare this with family and friends
ਨਿਊਜ਼ੀਲੈਂਡ ਵਿੱਚ ਵਸਦੇ ਭਾਰਤੀਆਂ ਵਿੱਚੋਂ ਬਹੁਤ ਸਾਰੇ ਛੋਟੇ ਅਤੇ ਮੱਧਮ ਦਰਜੇ ਦੇ ਵਪਾਰਾਂ ਨਾਲ ਜੁੜੇ ਹੋਏ ਹਨ । ਹਾਲ ਵਿੱਚ ਹੀ ਛੋਟੀ ਉਮਰ ਦੇ ਲੁਟੇਰਿਆਂ ਵਲੋਂ ਵਪਾਰੀਆਂ ਨਾਲ ਕੀਤੀਆਂ ਲੁੱਟਮਾਰ ਦੀਆਂ ਘਟਨਾਵਾਂ ਵਿੱਚ ਆਈ ਤੇਜ਼ੀ ਤੋਂ ਬਾਅਦ ਨਿਊਜ਼ੀਲੈਂਡ ਦੀ ਸਰਕਾਰ ਇਹਨਾਂ ਘਟਨਾਵਾਂ ਨੂੰ ਠੱਲਣ ਲਈ ਸਖਤ ਕਾਨੂੰਨ ਲਿਆਉਣ ਬਾਰੇ ਵਿਚਾਰ ਕਰ ਰਹੀ ਹੈ। ਸਾਲ 2023 ਦੇ ਆਂਕੜੇ ਦੱਸਦੇ ਹਨ ਕਿ ਇਹਨਾਂ ਘਟਨਾਵਾਂ ਵਿੱਚ 24% ਦਾ ਵਾਧਾ ਹੋਇਆ ਹੈ ਜਿਸਦੇ ਚਲਦੇ ਛੋਟੇ ਕਾਰੋਬਾਰੀਆਂ ਵਿੱਚ ਨਿਰਾਸ਼ਾ ਦੇਖੀ ਗਈ ਹੈ। ਇਸ ਸਖ਼ਤ ਕਨੂੰਨ ਦੀ ਪਹਿਲੀ ਰੀਡਿੰਗ, ਸਿਲੈਕਸ਼ਨ ਕਮੇਟੀ ਦੇ ਸਾਹਮਣੇ ਭਾਰਤੀ ਮੂਲ ਦੇ ਸ਼੍ਰੀ ਸਨੀ ਕੌਸ਼ਲ ਦੀ ਅਗਵਾਈ ਹੇਠ ਪੇਸ਼ ਕੀਤੀ ਗਈ ਹੈ।
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ ਫੇਸਬੁੱਕ ਤੇ X 'ਤੇ ਵੀ ਫਾਲੋ ਕਰੋੋੋ