ਫੈਡਰਲ ਸਰਕਾਰ ਨੇ ਤੇਲ ਦੀਆਂ ਕੀਮਤਾਂ 150 ਡਾਲਰ (AUD) ਪ੍ਰਤੀ ਬੈਰਲ ਦੇ ਨੇੜੇ ਪਹੁੰਚਣ ਦੇ ਬਾਵਜੂਦ, ਫਿਊਲ ਐਕਸਾਈਜ਼ ਯਾਨੀ ਤੇਲ ਟੈਕਸ ਵਿੱਚ ਹੋਰ ਕੋਈ ਰਾਹਤ ਦੇਣ ਤੋਂ ਸਾਫ਼ ਇਨਕਾਰ ਕਰ ਦਿੱਤਾ ਹੈ। ਸਰਕਾਰ ਦਾ ਕਹਿਣਾ ਹੈ ਕਿ ਇਹ ਰਾਹਤ ਸ਼ੁਰੂ ਤੋਂ ਹੀ ਅਸਥਾਈ ਤੌਰ ’ਤੇ ਦਿੱਤੀ ਗਈ ਸੀ। ਡਿਪਟੀ ਪ੍ਰਧਾਨ ਮੰਤਰੀ ਰਿਚਰਡ ਮਾਰਲਸ ਦਾ ਕਹਿਣਾ ਹੈ ਕਿ ਸਰਕਾਰ ਰੋਜ਼ਾਨਾ ਬਦਲਦੀਆਂ ਕੀਮਤਾਂ 'ਤੇ ਪ੍ਰਤੀਕਿਰਿਆ ਦੇਣ ਦੀ ਬਜਾਏ, ਆਸਟ੍ਰੇਲੀਆ ਦੇ ਅੰਦਰ ਤੇਲ ਦੀ ਸਪਲਾਈ ਨੂੰ ਬਰਕਰਾਰ ਰੱਖਣ 'ਤੇ ਆਪਣਾ ਧਿਆਨ ਕੇਂਦਰਿਤ ਕਰ ਰਹੀ ਹੈ। ਇਸ ਤੋਂ ਇਲਾਵਾ ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





