SKIP TO MAIN CONTENT

ਖ਼ਬਰਨਾਮਾ: ਸੋਸ਼ਲ ਮੀਡੀਆ ਐਲਗੋਰਿਦਮ ’ਤੇ ਸਰਕਾਰ ਦਾ ਸ਼ਿਕੰਜਾ, ਨਵੇਂ ਸੁਧਾਰਾਂ ਵਾਲਾ ਬਿੱਲ ਸੰਸਦ ’ਚ

ANTHONY ALBANESE DIGITAL DUTY OF CARE PRESSER
Australian Prime Minister Anthony Albanese and Australian Communications Minister Anika Wells speak to the media during a press conference at Parliament House in Canberra, Tuesday, September 8, 2026. Source: AAP / LUKAS COCH/AAPIMAGE

ਸੋਸ਼ਲ ਮੀਡੀਆ ਨਿਯਮਾਂ ਵਿੱਚ ਤਬਦੀਲੀਆਂ ਲਈ ਇੱਕ ਨਵਾਂ ਬਿੱਲ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਫੇਸਬੁੱਕ (ਮੇਟਾ), ਗੂਗਲ ਅਤੇ ਟਿਕਟੌਕ ਵਰਗੇ ਡਿਜੀਟਲ ਪਲੇਟਫਾਰਮਾਂ ਨੂੰ ਖਪਤਕਾਰਾਂ ਲਈ ਐਲਗੋਰਿਦਮ ਬੰਦ ਕਰਨ ਦਾ ਵਿਕਲਪ ਦੇਣਾ ਲਾਜ਼ਮੀ ਹੋ ਸਕਦਾ ਹੈ। ਸੰਚਾਰ ਮੰਤਰੀ ਅਨੀਕਾ ਵੇਲਜ਼ ਨੇ ਕਿਹਾ ਹੈ ਕਿ ਜੇ ਇਹ ਕੰਪਨੀਆਂ ਇਹ ਚੋਣ ਨਹੀਂ ਦਿੰਦੀਆਂ ਤਾਂ ਉਨ੍ਹਾਂ ਨੂੰ ਜੁਰਮਾਨਾ ਭੁਗਤਣਾ ਪੈ ਸਕਦਾ ਹੈ। ਇਸ ਦੇ ਨਾਲ ਹੀ ਐਲਬਨੀਜ਼ੀ ਸਰਕਾਰ ਦੇ ਪ੍ਰਸਤਾਵਿਤ ਡਿਜੀਟਲ ਕੋਡ ਆਫ ਕੰਡਕਟ ਦੀ ਵੀ ਸਮੀਖਿਆ ਹੋ ਰਹੀ ਹੈ, ਜਿਸ ਦਾ ਮਕਸਦ ਬੱਚਿਆਂ ਅਤੇ ਹੋਰ ਕਮਜ਼ੋਰ ਸੋਸ਼ਲ ਮੀਡੀਆ ਵਰਤੋਂਕਾਰਾਂ ਨੂੰ ਆਨਲਾਈਨ ਵਧੇਰੇ ਸੁਰੱਖਿਆ ਪ੍ਰਦਾਨ ਕਰਨਾ ਹੈ। ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।

Published

By Puneet Dhingra

Presented by Puneet Dhingra

Source: SBS

Skip to podcast episode content

ਸੋਸ਼ਲ ਮੀਡੀਆ ਨਿਯਮਾਂ ਵਿੱਚ ਤਬਦੀਲੀਆਂ ਲਈ ਇੱਕ ਨਵਾਂ ਬਿੱਲ ਅੱਜ ਸੰਸਦ ਵਿੱਚ ਪੇਸ਼ ਕੀਤਾ ਜਾ ਰਿਹਾ ਹੈ, ਜਿਸ ਤਹਿਤ ਫੇਸਬੁੱਕ (ਮੇਟਾ), ਗੂਗਲ ਅਤੇ ਟਿਕਟੌਕ ਵਰਗੇ ਡਿਜੀਟਲ ਪਲੇਟਫਾਰਮਾਂ ਨੂੰ ਖਪਤਕਾਰਾਂ ਲਈ ਐਲਗੋਰਿਦਮ ਬੰਦ ਕਰਨ ਦਾ ਵਿਕਲਪ ਦੇਣਾ ਲਾਜ਼ਮੀ ਹੋ ਸਕਦਾ ਹੈ। ਸੰਚਾਰ ਮੰਤਰੀ ਅਨੀਕਾ ਵੇਲਜ਼ ਨੇ ਕਿਹਾ ਹੈ ਕਿ ਜੇ ਇਹ ਕੰਪਨੀਆਂ ਇਹ ਚੋਣ ਨਹੀਂ ਦਿੰਦੀਆਂ ਤਾਂ ਉਨ੍ਹਾਂ ਨੂੰ ਜੁਰਮਾਨਾ ਭੁਗਤਣਾ ਪੈ ਸਕਦਾ ਹੈ। ਇਸ ਦੇ ਨਾਲ ਹੀ ਐਲਬਨੀਜ਼ੀ ਸਰਕਾਰ ਦੇ ਪ੍ਰਸਤਾਵਿਤ ਡਿਜੀਟਲ ਕੋਡ ਆਫ ਕੰਡਕਟ ਦੀ ਵੀ ਸਮੀਖਿਆ ਹੋ ਰਹੀ ਹੈ, ਜਿਸ ਦਾ ਮਕਸਦ ਬੱਚਿਆਂ ਅਤੇ ਹੋਰ ਕਮਜ਼ੋਰ ਸੋਸ਼ਲ ਮੀਡੀਆ ਵਰਤੋਂਕਾਰਾਂ ਨੂੰ ਆਨਲਾਈਨ ਵਧੇਰੇ ਸੁਰੱਖਿਆ ਪ੍ਰਦਾਨ ਕਰਨਾ ਹੈ। ਅੱਜ ਦੀਆਂ ਹੋਰ ਅਹਿਮ ਖ਼ਬਰਾਂ ਲਈ ਇਹ ਪੌਡਕਾਸਟ ਸੁਣੋ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now