SKIP TO MAIN CONTENT

ਖ਼ਬਰਨਾਮਾ: ਚੱਕਰਵਾਤ ਅਲਫ੍ਰੇਡ ਤੋਂ ਪ੍ਰਭਾਵਤ ਹੋ ਸਕਦੀਆਂ ਹਨ 20 ਹਜ਼ਾਰ ਤੋਂ ਵੱਧ ਜਾਇਦਾਦਾਂ

QLD CYCLONE ALFRED
Waves crash onto rocks as people look on at the Spit, on the Seaway on the Gold Coast, Monday, March 3, 2025. (AAP Image/Jono Searle) NO ARCHIVING Source: AAP / JONO SEARLE/AAPIMAGE

ਇੱਕ ਜਾਂ ਦੋ ਦਿਨਾਂ ਵਿੱਚ ਚੱਕਰਵਾਤ ਅਲਫ੍ਰੇਡ ਦੇ ਆਉਣ ਨਾਲ ਦੱਖਣ ਪੂਰਬੀ ਕੂਈਨਜ਼ਲੈਂਡ ਅਤੇ ਉੱਤਰੀ ਨਿਊ ਸਾਊਥ ਵੇਲਜ਼ ਦੇ ਕੁੱਝ ਇਲਾਕਿਆਂ ਨੂੰ ਤੇਜ਼ ਹਵਾਵਾਂ ਦਾ ਸਾਹਮਣਾ ਕਰਨ ਦੀ ਉਮੀਦ ਹੈ। ਕੀ ਇਸ ਚੱਕਰਵਾਤ ਕਾਰਨ ਸੰਘੀ ਚੋਣਾਂ ਦੇ ਐਲਾਨ ਉੱਤੇ ਵੀ ਅਸਰ ਪੈ ਸਕਦਾ ਹੈ? ਇਹ ਅਤੇ ਦੇਸ਼ ਵਿਦੇਸ਼ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਸਾਡਾ ਇਹ ਪੌਡਕਾਸਟ....

Published

By MP Singh

Source: SBS

Skip to podcast episode content

ਇੱਕ ਜਾਂ ਦੋ ਦਿਨਾਂ ਵਿੱਚ ਚੱਕਰਵਾਤ ਅਲਫ੍ਰੇਡ ਦੇ ਆਉਣ ਨਾਲ ਦੱਖਣ ਪੂਰਬੀ ਕੂਈਨਜ਼ਲੈਂਡ ਅਤੇ ਉੱਤਰੀ ਨਿਊ ਸਾਊਥ ਵੇਲਜ਼ ਦੇ ਕੁੱਝ ਇਲਾਕਿਆਂ ਨੂੰ ਤੇਜ਼ ਹਵਾਵਾਂ ਦਾ ਸਾਹਮਣਾ ਕਰਨ ਦੀ ਉਮੀਦ ਹੈ। ਕੀ ਇਸ ਚੱਕਰਵਾਤ ਕਾਰਨ ਸੰਘੀ ਚੋਣਾਂ ਦੇ ਐਲਾਨ ਉੱਤੇ ਵੀ ਅਸਰ ਪੈ ਸਕਦਾ ਹੈ? ਇਹ ਅਤੇ ਦੇਸ਼ ਵਿਦੇਸ਼ ਦੀਆਂ ਹੋਰ ਚੋਣਵੀਆਂ ਖਬਰਾਂ ਲਈ ਸੁਣੋ ਸਾਡਾ ਇਹ ਪੌਡਕਾਸਟ....

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now