SKIP TO MAIN CONTENT

ਖ਼ਬਰਨਾਮਾ: ਆਸਟ੍ਰੇਲੀਆਈ ਅਰਥਵਿਵਸਥਾ ਲਈ ਰਾਹਤ, ਮਹਿੰਗਾਈ ਘਟਣ ਨਾਲ ਵਿਆਜ ਦਰਾਂ ਵਿੱਚ ਆ ਸਕਦੀ ਹੈ ਗਿਰਾਵਟ

RBA RATE DECISION
The Reserve Bank of Australia headquaters in Sydney. Source: AAP / DEAN LEWINS/AAPIMAGE

ਲੰਘੇ ਜੂਨ ਮਹੀਨੇ ਵਿੱਚ ਮਹਿੰਗਾਈ ਦੀ ਸਾਲਾਨਾ ਦਰ ਘਟ ਕੇ 3.8% ਹੋਣ ਤੋਂ ਬਾਅਦ ਆਸਟ੍ਰੇਲੀਆ ਵਿੱਚ ਵਿਆਜ ਦਰਾਂ ਮੁੜ ਵਧਣ ਦੀ ਚਿੰਤਾ ਕੁਝ ਘੱਟ ਹੋ ਗਈ ਹੈ। ਕਾਬਿਲੇਗੌਰ ਹੈ ਇਹ ਅੰਕੜਾ ਮਾਹਿਰਾਂ ਅਤੇ ਰਿਜ਼ਰਵ ਬੈਂਕ ਦੀ ਉਮੀਦ ਨਾਲੋਂ ਵੀ ਘੱਟ ਰਿਹਾ।ਇਸ ਤੋਂ ਬਾਅਦ ਦੇਸ਼ ਦੇ ਵੱਡੇ ਬੈਂਕਾਂ ਦਾ ਮੰਨਣਾ ਹੈ ਕਿ ਅਗਲੀ ਵਾਰ ਵਿਆਜ ਦਰਾਂ ਵਧਣ ਦੀ ਬਜਾਏ ਘਟ ਸਕਦੀਆਂ ਹਨ। ਖ਼ਜ਼ਾਨਾ ਮੰਤਰੀ ਜਿਮ ਚਾਲਮਰਜ਼ ਦਾ ਕਹਿਣਾ ਹੈ ਕਿ ਮੱਧ ਪੂਰਬ ਵਿੱਚ ਚੱਲ ਰਿਹਾ ਟਕਰਾਅ ਅਜੇ ਵੀ ਕੀਮਤਾਂ ਵੱਧਣ ਦਾ ਇੱਕ ਵੱਡਾ ਕਾਰਨ ਬਣਿਆ ਹੋਇਆ ਹੈ। ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ...

Published

By Patras Masih

Presented by Patras Masih

Source: SBS

Skip to podcast episode content

ਲੰਘੇ ਜੂਨ ਮਹੀਨੇ ਵਿੱਚ ਮਹਿੰਗਾਈ ਦੀ ਸਾਲਾਨਾ ਦਰ ਘਟ ਕੇ 3.8% ਹੋਣ ਤੋਂ ਬਾਅਦ ਆਸਟ੍ਰੇਲੀਆ ਵਿੱਚ ਵਿਆਜ ਦਰਾਂ ਮੁੜ ਵਧਣ ਦੀ ਚਿੰਤਾ ਕੁਝ ਘੱਟ ਹੋ ਗਈ ਹੈ। ਕਾਬਿਲੇਗੌਰ ਹੈ ਇਹ ਅੰਕੜਾ ਮਾਹਿਰਾਂ ਅਤੇ ਰਿਜ਼ਰਵ ਬੈਂਕ ਦੀ ਉਮੀਦ ਨਾਲੋਂ ਵੀ ਘੱਟ ਰਿਹਾ।ਇਸ ਤੋਂ ਬਾਅਦ ਦੇਸ਼ ਦੇ ਵੱਡੇ ਬੈਂਕਾਂ ਦਾ ਮੰਨਣਾ ਹੈ ਕਿ ਅਗਲੀ ਵਾਰ ਵਿਆਜ ਦਰਾਂ ਵਧਣ ਦੀ ਬਜਾਏ ਘਟ ਸਕਦੀਆਂ ਹਨ। ਖ਼ਜ਼ਾਨਾ ਮੰਤਰੀ ਜਿਮ ਚਾਲਮਰਜ਼ ਦਾ ਕਹਿਣਾ ਹੈ ਕਿ ਮੱਧ ਪੂਰਬ ਵਿੱਚ ਚੱਲ ਰਿਹਾ ਟਕਰਾਅ ਅਜੇ ਵੀ ਕੀਮਤਾਂ ਵੱਧਣ ਦਾ ਇੱਕ ਵੱਡਾ ਕਾਰਨ ਬਣਿਆ ਹੋਇਆ ਹੈ। ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ...

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now