ਖ਼ਬਰਨਾਮਾ: ਮਿਲੇ-ਜੁਲੇ ਪ੍ਰਤੀਕਰਮਾਂ ਨਾਲ ਮਨਾਇਆ ਗਿਆ ‘ਆਸਟ੍ਰੇਲੀਅ ਡੇਅ’

AUSTRALIA DAY SYDNEY

Supporters attend an anti-immigration rally in Sydney, during Australia Day 2026 celebrations, in Sydney, Monday, January 26, 2026 (AAP Image/Flavio Brancaleone) NO ARCHIVING Source: AAP / FLAVIO BRANCALEONE/AAPIMAGE

'ਆਸਟ੍ਰੇਲੀਆ ਡੇਅ' ਮੌਕੇ ਕੈਨਬਰਾ ਵਿੱਚ ਸਹੁੰ ਚੁੱਕਣ ਵਾਲੇ ਨਵੇਂ ਨਾਗਰਿਕਾਂ ਨੂੰ ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਉਮੀਦ, ਸਖ਼ਤ ਮਿਹਨਤ ਅਤੇ ਰਾਸ਼ਟਰੀ ਏਕਤਾ ਦਾ ਸੁਨੇਹਾ ਦਿੱਤਾ ਹੈ। ਪ੍ਰਧਾਨ ਮੰਤਰੀ ਦਾ ਕਹਿਣਾ ਹੈ ਕਿ ਆਸਟ੍ਰੇਲੀਅਨ ਪ੍ਰਤਿੱਗਿਆ ਦਾ ਮੂਲ ਆਧਾਰ ਸਾਂਝੀ ਮਨੁੱਖਤਾ ਅਤੇ ਆਪਸੀ ਸਤਿਕਾਰ ਪ੍ਰਤੀ ਵਚਨਬੱਧਤਾ ਹੈ, ਜੋ ਰਾਸ਼ਟਰ ਨੂੰ ਪਰਿਭਾਸ਼ਿਤ ਕਰਦੀ ਹੈ। ਓਧਰ, ਦੇਸ਼ ਭਰ ਵਿੱਚ ਆਸਟ੍ਰੇਲੀਆ ਡੇਅ ਮੌਕੇ, ਵਿਰੋਧ ਪ੍ਰਦਰਸ਼ਨ ਵੀ ਹੋਏ ਹਨ। ਕਾਬਿਲੇਗੌਰ ਹੈ ਕਿ ਆਸਟ੍ਰੇਲੀਆ ਡੇਅ ਮੌਕੇ ਦੇਸ਼ ਭਰ ਵਿੱਚ ਆਯੋਜਿਤ 325 ਨਾਗਰਿਕਤਾ ਸਮਾਰੋਹਾਂ ਵਿੱਚ 150 ਤੋਂ ਵੱਧ ਦੇਸ਼ਾਂ ਦੇ ਕਰੀਬ 19 ਹਜ਼ਾਰ ਲੋਕ ਆਸਟ੍ਰੇਲੀਅਨ ਨਾਗਰਕਿ ਬਣ ਰਹੇ ਹਨ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ...


🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।


Share
Follow SBS Punjabi

Download our apps
SBS Audio
SBS On Demand

Listen to our podcasts
Independent news and stories connecting you to life in Australia and Punjabi-speaking Australians.
Understand the quirky parts of Aussie life.
Get the latest with our exclusive in-language podcasts on your favourite podcast apps.

Watch on SBS
Punjabi News

Punjabi News

Watch in onDemand