SKIP TO MAIN CONTENT

ਖ਼ਬਰਨਾਮਾ: ਅੱਜ ਪੇਸ਼ ਹੋਵੇਗਾ ਫੈਡਰਲ ਬਜਟ, ਖਜ਼ਾਨਾ ਮੰਤਰੀ ਵਲੋਂ ਜ਼ਿਆਦਾ ਬੱਚਤ ਅਤੇ ਸੁਧਾਰਾਂ 'ਤੇ ਜ਼ੋਰ

FEDERAL BUDGET 2026
Australian Treasurer Jim Chalmers arrives at Parliament House in Canberra, Tuesday, May 12, 2026. (AAP Image/Lukas Coch) NO ARCHIVING Source: AAP / LUKAS COCH/AAPIMAGE

ਆਸਟ੍ਰੇਲੀਆ ਦੇ ਖਜ਼ਾਨਾ ਮੰਤਰੀ ਜਿਮ ਚਾਲਮਰਜ਼ ਅੱਜ ਸ਼ਾਮ 7.30 ਵਜੇ ਆਪਣਾ ਪੰਜਵਾਂ ਫੈਡਰਲ ਬਜਟ ਪੇਸ਼ ਕਰਨ ਜਾ ਰਹੇ ਹਨ। ਉਨ੍ਹਾਂ ਆਉਣ ਵਾਲੇ ਬਜਟ ਨੂੰ ਲੇਬਰ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਮਹਤਵਪੂਰਨ ਬਜਟ ਦੱਸਿਆ ਹੈ। ਖਜ਼ਾਨਾ ਮੰਤਰੀ ਮੁਤਾਬਿਕ ਇਸ ਬਜਟ ਵਿੱਚ ਆਮ ਤੋਂ ਜ਼ਿਆਦਾ ਬੱਚਤ ਅਤੇ ਸੁਧਾਰ ਸ਼ਾਮਿਲ ਹੋਣਗੇ। ਖਬਰਾਂ ਇਹ ਵੀ ਹਨ ਕਿ ਫੈਡਰਲ ਬਜਟ ਵਿੱਚ ਕੈਪੀਟਲ ਗੇਨ ਟੈਕਸ ਵਿੱਚ ਮਿਲਣ ਵਾਲੀ ਛੋਟ ਵਿੱਚ ਬਦਲਾਅ ਕੀਤੇ ਜਾ ਸਕਦੇ ਹਨ, ਹਾਲਾਂਕਿ ਲੇਬਰ ਪਾਰਟੀ ਨੇ 2025 ਦੀਆਂ ਫੈਡਰਲ ਚੋਣਾਂ ਦੌਰਾਨ ਇਸ ਟੈਕਸ ਵਿਚ ਬਦਲਾਅ ਨਾ ਕਰਨ ਦਾ ਵਾਅਦਾ ਵੀ ਕੀਤਾ ਸੀ। ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ...

Published

Updated

By Patras Masih

Presented by Patras Masih

Source: SBS

Skip to podcast episode content

ਆਸਟ੍ਰੇਲੀਆ ਦੇ ਖਜ਼ਾਨਾ ਮੰਤਰੀ ਜਿਮ ਚਾਲਮਰਜ਼ ਅੱਜ ਸ਼ਾਮ 7.30 ਵਜੇ ਆਪਣਾ ਪੰਜਵਾਂ ਫੈਡਰਲ ਬਜਟ ਪੇਸ਼ ਕਰਨ ਜਾ ਰਹੇ ਹਨ। ਉਨ੍ਹਾਂ ਆਉਣ ਵਾਲੇ ਬਜਟ ਨੂੰ ਲੇਬਰ ਸਰਕਾਰ ਦਾ ਹੁਣ ਤੱਕ ਦਾ ਸਭ ਤੋਂ ਮਹਤਵਪੂਰਨ ਬਜਟ ਦੱਸਿਆ ਹੈ। ਖਜ਼ਾਨਾ ਮੰਤਰੀ ਮੁਤਾਬਿਕ ਇਸ ਬਜਟ ਵਿੱਚ ਆਮ ਤੋਂ ਜ਼ਿਆਦਾ ਬੱਚਤ ਅਤੇ ਸੁਧਾਰ ਸ਼ਾਮਿਲ ਹੋਣਗੇ। ਖਬਰਾਂ ਇਹ ਵੀ ਹਨ ਕਿ ਫੈਡਰਲ ਬਜਟ ਵਿੱਚ ਕੈਪੀਟਲ ਗੇਨ ਟੈਕਸ ਵਿੱਚ ਮਿਲਣ ਵਾਲੀ ਛੋਟ ਵਿੱਚ ਬਦਲਾਅ ਕੀਤੇ ਜਾ ਸਕਦੇ ਹਨ, ਹਾਲਾਂਕਿ ਲੇਬਰ ਪਾਰਟੀ ਨੇ 2025 ਦੀਆਂ ਫੈਡਰਲ ਚੋਣਾਂ ਦੌਰਾਨ ਇਸ ਟੈਕਸ ਵਿਚ ਬਦਲਾਅ ਨਾ ਕਰਨ ਦਾ ਵਾਅਦਾ ਵੀ ਕੀਤਾ ਸੀ। ਹੋਰ ਵੇਰਵੇ ਲਈ ਸੁਣੋ ਇਹ ਖ਼ਬਰਨਾਮਾ...

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now