Watch FIFA World Cup 2026™

LIVE, FREE and EXCLUSIVE

ਖ਼ਬਰਨਾਮਾ: ਆਸਟ੍ਰੇਲੀਆਈ ਯੂਨੀਵਰਸਿਟੀਆਂ ਵਿੱਚ ਨਸਲਵਾਦ ਵਿਰੁੱਧ ਸਖ਼ਤ ਨਿਯਮ ਲਾਗੂ, ਉਲੰਘਣਾ ਕਰਨ 'ਤੇ ਹੋ ਸਕੇਗਾ ਜੁਰਮਾਨਾ

a3d2e22d-129c-44f5-acce-339875fa7610_1612413608.jpg
The report noted an increase in the rates of racism experienced by Aboriginal and Torres Strait Islander peoples. Source: AAP

ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਨੂੰ ਹੁਣ ਕੈਂਪਸਾਂ ਵਿੱਚ ਨਸਲਵਾਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਨਵੇਂ ਰਾਸ਼ਟਰੀ ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। 13 ਜੁਲਾਈ ਤੋਂ ਲਾਗੂ ਹੋਏ ਇਨ੍ਹਾਂ ਨਿਯਮਾਂ ਤਹਿਤ ਉੱਚ ਸਿੱਖਿਆ ਸੰਸਥਾਵਾਂ ਨੂੰ ਨਸਲਵਾਦ ਦੀਆਂ ਮੰਨੀਆਂ ਗਈਆਂ ਪਰਿਭਾਸ਼ਾਵਾਂ ਅਪਣਾਉਣੀਆਂ ਪੈਣਗੀਆਂ, ਜਿਨ੍ਹਾਂ ਵਿੱਚ ਯਹੂਦੀ ਵਿਰੋਧੀ ਭਾਵਨਾ (ਐਂਟੀਸੈਮੀਟਿਜ਼ਮ), ਇਸਲਾਮੋਫੋਬੀਆ ਅਤੇ ਸਵਦੇਸ਼ੀ ਲੋਕਾਂ ਖ਼ਿਲਾਫ਼ ਪੱਖਪਾਤ ਵੀ ਸ਼ਾਮਲ ਹਨ। ਜੇਕਰ ਕੋਈ ਯੂਨੀਵਰਸਿਟੀ ਇਨ੍ਹਾਂ ਮਾਪਦੰਡਾਂ ਦੀ ਪਾਲਣਾ ਕਰਨ ਜਾਂ ਨਸਲਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਅਸਫਲ ਰਹਿੰਦੀ ਹੈ ਤਾਂ ਉਸ ਨੂੰ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਤੇ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਰਿਪੋਰਟ।

Published

By Patras Masih

Presented by Patras Masih

Source: SBS

Share this with family and friends

ਆਸਟ੍ਰੇਲੀਆ ਦੀਆਂ ਯੂਨੀਵਰਸਿਟੀਆਂ ਨੂੰ ਹੁਣ ਕੈਂਪਸਾਂ ਵਿੱਚ ਨਸਲਵਾਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਮੁਕਾਬਲਾ ਕਰਨ ਲਈ ਨਵੇਂ ਰਾਸ਼ਟਰੀ ਮਾਪਦੰਡਾਂ ਦੀ ਪਾਲਣਾ ਕਰਨੀ ਲਾਜ਼ਮੀ ਹੋਵੇਗੀ। 13 ਜੁਲਾਈ ਤੋਂ ਲਾਗੂ ਹੋਏ ਇਨ੍ਹਾਂ ਨਿਯਮਾਂ ਤਹਿਤ ਉੱਚ ਸਿੱਖਿਆ ਸੰਸਥਾਵਾਂ ਨੂੰ ਨਸਲਵਾਦ ਦੀਆਂ ਮੰਨੀਆਂ ਗਈਆਂ ਪਰਿਭਾਸ਼ਾਵਾਂ ਅਪਣਾਉਣੀਆਂ ਪੈਣਗੀਆਂ, ਜਿਨ੍ਹਾਂ ਵਿੱਚ ਯਹੂਦੀ ਵਿਰੋਧੀ ਭਾਵਨਾ (ਐਂਟੀਸੈਮੀਟਿਜ਼ਮ), ਇਸਲਾਮੋਫੋਬੀਆ ਅਤੇ ਸਵਦੇਸ਼ੀ ਲੋਕਾਂ ਖ਼ਿਲਾਫ਼ ਪੱਖਪਾਤ ਵੀ ਸ਼ਾਮਲ ਹਨ। ਜੇਕਰ ਕੋਈ ਯੂਨੀਵਰਸਿਟੀ ਇਨ੍ਹਾਂ ਮਾਪਦੰਡਾਂ ਦੀ ਪਾਲਣਾ ਕਰਨ ਜਾਂ ਨਸਲਵਾਦ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਨਜਿੱਠਣ ਵਿੱਚ ਅਸਫਲ ਰਹਿੰਦੀ ਹੈ ਤਾਂ ਉਸ ਨੂੰ ਜੁਰਮਾਨੇ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਅਤੇ ਹੋਰ ਅਹਿਮ ਖ਼ਬਰਾਂ ਲਈ ਸੁਣੋ ਇਹ ਰਿਪੋਰਟ।

🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now