SKIP TO MAIN CONTENT

ਪੰਜਾਬੀ ਡਾਇਸਪੋਰਾ: ਸਖ਼ਤ ਵੀਜ਼ਾ ਨੀਤੀਆਂ ਤੋਂ ਨਿਊਜ਼ੀਲੈਂਡ ਪਾਸਪੋਰਟ ਦੀ ਰੈਂਕਿੰਗ ਹੋ ਸਕਦੀ ਹੈ ਪ੍ਰਭਾਵਿਤ

NZ passport
Source: Flickr

ਨਿਊਜ਼ੀਲੈਂਡ ਦਾ ਪਾਸਪੋਰਟ ਦੁਨੀਆ ਦੇ ਤਾਕਤਵਰ ਪਾਸਪੋਰਟਾਂ ਵਿੱਚ ਸ਼ਾਮਲ ਹੈ, ਪਰ ਮਾਹਿਰਾਂ ਅਨੁਸਾਰ ਇਸ ਦੀਆਂ ਸਖ਼ਤ ਵੀਜ਼ਾ ਨੀਤੀਆਂ ਭਵਿੱਖ ਵਿੱਚ ਇਸ ਰੈਂਕਿੰਗ 'ਤੇ ਅਸਰ ਪਾ ਸਕਦੀਆਂ ਹਨ। ਹੈਨਲੀ ਪਾਸਪੋਰਟ ਇੰਡੈਕਸ ਮੁਤਾਬਕ, ਨਿਊਜ਼ੀਲੈਂਡ ਦੇ ਨਾਗਰਿਕ 186 ਦੇਸ਼ਾਂ ਵਿੱਚ ਬਿਨਾਂ ਵੀਜ਼ੇ ਯਾਤਰਾ ਕਰ ਸਕਦੇ ਹਨ ਅਤੇ ਇਸ ਪਾਸਪੋਰਟ ਨੂੰ ਦੁਨੀਆ ਵਿੱਚ ਛੇਵਾਂ ਸਥਾਨ ਮਿਲਿਆ ਹੈ।

Published

Updated

By Jyotika

Presented by Parminder Singh PapaToeToe

Source: SBS

Skip to podcast episode content

ਨਿਊਜ਼ੀਲੈਂਡ ਦਾ ਪਾਸਪੋਰਟ ਦੁਨੀਆ ਦੇ ਤਾਕਤਵਰ ਪਾਸਪੋਰਟਾਂ ਵਿੱਚ ਸ਼ਾਮਲ ਹੈ, ਪਰ ਮਾਹਿਰਾਂ ਅਨੁਸਾਰ ਇਸ ਦੀਆਂ ਸਖ਼ਤ ਵੀਜ਼ਾ ਨੀਤੀਆਂ ਭਵਿੱਖ ਵਿੱਚ ਇਸ ਰੈਂਕਿੰਗ 'ਤੇ ਅਸਰ ਪਾ ਸਕਦੀਆਂ ਹਨ। ਹੈਨਲੀ ਪਾਸਪੋਰਟ ਇੰਡੈਕਸ ਮੁਤਾਬਕ, ਨਿਊਜ਼ੀਲੈਂਡ ਦੇ ਨਾਗਰਿਕ 186 ਦੇਸ਼ਾਂ ਵਿੱਚ ਬਿਨਾਂ ਵੀਜ਼ੇ ਯਾਤਰਾ ਕਰ ਸਕਦੇ ਹਨ ਅਤੇ ਇਸ ਪਾਸਪੋਰਟ ਨੂੰ ਦੁਨੀਆ ਵਿੱਚ ਛੇਵਾਂ ਸਥਾਨ ਮਿਲਿਆ ਹੈ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ

Latest podcast episodes

Follow SBS Punjabi

Download our apps

Watch on SBS

Punjabi News

Stream now