SKIP TO MAIN CONTENT

ਆਸਟ੍ਰੇਲੀਆ ਕਰੇਗਾ ਪਹਿਲੇ ਰਾਸ਼ਟਰੀ ਭਾਰਤੀ ਫਿਲਮ ਉਤਸਵ ਦੀ ਮੇਜ਼ਬਾਨੀ, 18 ਭਾਰਤੀ ਭਾਸ਼ਾਵਾਂ ਵਿੱਚ ਪ੍ਰਦਰਸ਼ਿਤ ਹੋਣਗੀਆਂ ਫਿਲਮਾਂ

cutout pics (10).jpg
ਡਾ. ਪਰਵਿੰਦਰ ਕੌਰ NIFFA ਦੇ ਸਲਾਹਕਾਰ ਬੋਰਡ ਦਾ ਹਿੱਸਾ ਹਨ। Credit: SBS Punjabi

ਭਾਰਤ ਤੋਂ ਬਾਹਰ ਭਾਰਤੀ ਸਿਨੇਮਾ ਦਾ ਇੱਕ ਰਾਸ਼ਟਰੀ ਜਸ਼ਨ ਆਸਟ੍ਰੇਲੀਆ ਵਿੱਚ ਹੋਣ ਜਾ ਰਿਹਾ ਹੈ। ਨੈਸ਼ਨਲ ਇੰਡੀਅਨ ਫਿਲਮ ਫੈਸਟੀਵਲ ਆਫ਼ ਆਸਟ੍ਰੇਲੀਆ (NIFFA) ਰਾਹੀਂ ਭਾਰਤੀ ਸਿਨੇਮਾ ਦਾ ਰੰਗੀਨ ਜਸ਼ਨ 14 ਆਸਟ੍ਰੇਲੀਆਈ ਸ਼ਹਿਰਾਂ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਵਿੱਚ 18 ਭਾਸ਼ਾਵਾਂ ਦੀਆਂ 32 ਤੋਂ ਵੱਧ ਫਿਲਮਾਂ ਦਿਖਾਈਆਂ ਜਾਣਗੀਆਂ। ਐਸਬੀਐਸ ਪੰਜਾਬੀ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਪਰਵਾਸੀ ਅਤੇ ਵਿਧਾਨ ਪ੍ਰੀਸ਼ਦ ਦੀ ਮੈਂਬਰ ਡਾ ਪਰਵਿੰਦਰ ਕੌਰ ਨੇ ਕਿਹਾ ਕਿ ਇਹ ਮੇਲਾ ਆਸਟ੍ਰੇਲੀਆਈ ਦਰਸ਼ਕਾਂ ਨੂੰ ਭਾਰਤੀ ਫਿਲਮ ਉਦਯੋਗ, ਕਲਾਕਾਰਾਂ ਅਤੇ ਭਾਸ਼ਾਈ ਵਿਭਿੰਨਤਾ ਨਾਲ ਜੋੜਨ ਦਾ ਵਧੀਆ ਮੌਕਾ ਹੈ। ਨਾਲ ਹੀ ਇਹ ਆਸਟ੍ਰੇਲੀਆ ਨੂੰ ਭਵਿੱਖ ਵਿੱਚ ਫਿਲਮ ਸ਼ੂਟਿੰਗ ਲਈ ਇੱਕ ਆਕਰਸ਼ਕ ਮੰਜ਼ਿਲ ਵਜੋਂ ਵੀ ਉਭਾਰ ਸਕਦਾ ਹੈ। ਹੋਰ ਜਾਣਕਾਰੀ ਲਈ ਪੌਡਕਾਸਟ ਸੁਣੋ।

Published

By Shyna Kalra

Presented by Shyna Kalra

Source: SBS

Skip to podcast episode content

ਭਾਰਤ ਤੋਂ ਬਾਹਰ ਭਾਰਤੀ ਸਿਨੇਮਾ ਦਾ ਇੱਕ ਰਾਸ਼ਟਰੀ ਜਸ਼ਨ ਆਸਟ੍ਰੇਲੀਆ ਵਿੱਚ ਹੋਣ ਜਾ ਰਿਹਾ ਹੈ। ਨੈਸ਼ਨਲ ਇੰਡੀਅਨ ਫਿਲਮ ਫੈਸਟੀਵਲ ਆਫ਼ ਆਸਟ੍ਰੇਲੀਆ (NIFFA) ਰਾਹੀਂ ਭਾਰਤੀ ਸਿਨੇਮਾ ਦਾ ਰੰਗੀਨ ਜਸ਼ਨ 14 ਆਸਟ੍ਰੇਲੀਆਈ ਸ਼ਹਿਰਾਂ ਵਿੱਚ ਮਨਾਇਆ ਜਾ ਰਿਹਾ ਹੈ, ਜਿਸ ਵਿੱਚ 18 ਭਾਸ਼ਾਵਾਂ ਦੀਆਂ 32 ਤੋਂ ਵੱਧ ਫਿਲਮਾਂ ਦਿਖਾਈਆਂ ਜਾਣਗੀਆਂ। ਐਸਬੀਐਸ ਪੰਜਾਬੀ ਨਾਲ ਗੱਲਬਾਤ ਕਰਦੇ ਹੋਏ ਭਾਰਤੀ ਪਰਵਾਸੀ ਅਤੇ ਵਿਧਾਨ ਪ੍ਰੀਸ਼ਦ ਦੀ ਮੈਂਬਰ ਡਾ ਪਰਵਿੰਦਰ ਕੌਰ ਨੇ ਕਿਹਾ ਕਿ ਇਹ ਮੇਲਾ ਆਸਟ੍ਰੇਲੀਆਈ ਦਰਸ਼ਕਾਂ ਨੂੰ ਭਾਰਤੀ ਫਿਲਮ ਉਦਯੋਗ, ਕਲਾਕਾਰਾਂ ਅਤੇ ਭਾਸ਼ਾਈ ਵਿਭਿੰਨਤਾ ਨਾਲ ਜੋੜਨ ਦਾ ਵਧੀਆ ਮੌਕਾ ਹੈ। ਨਾਲ ਹੀ ਇਹ ਆਸਟ੍ਰੇਲੀਆ ਨੂੰ ਭਵਿੱਖ ਵਿੱਚ ਫਿਲਮ ਸ਼ੂਟਿੰਗ ਲਈ ਇੱਕ ਆਕਰਸ਼ਕ ਮੰਜ਼ਿਲ ਵਜੋਂ ਵੀ ਉਭਾਰ ਸਕਦਾ ਹੈ। ਹੋਰ ਜਾਣਕਾਰੀ ਲਈ ਪੌਡਕਾਸਟ ਸੁਣੋ।

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now