ਇਸ ਹਫਤੇ ਦੀਆਂ ਪ੍ਰਮੁੱਖ ਖਬਰਾਂ ਵਿੱਚ:
- ਆਸਟ੍ਰੇਲੀਆ ਸਰਕਾਰ ਭਾਰਤ ਵਿੱਚ ਨਿਪਾਹ ਵਾਇਰਸ ਦੇ ਫੈਲਾਅ ‘ਤੇ ਕੜੀ ਨਿਗਰਾਨੀ ਰੱਖ ਰਹੀ ਹੈ।
- ਸੰਯੁਕਤ ਰਾਜ ਅਮਰੀਕਾ ਨੇ ਇਰਾਨ ਦੇ ਨਿਊਕਲੀਅਰ ਹਥਿਆਰ ਵਧਾਉਣ ‘ਤੇ ਫੌਜੀ ਕਾਰਵਾਈ ਲਈ ਤਿਆਰੀ ਦਿਖਾਈ ਹੈ।
- 26 ਜਨਵਰੀ ਨੂੰ 20 ਹਜ਼ਾਰ ਤੋਂ ਵੱਧ ਲੋਕ ਆਸਟ੍ਰੇਲੀਆਈ ਨਾਗਰਿਕ ਬਣੇ।
- ਆਸਟ੍ਰੇਲੀਆ ਡੇਅ ਆਨਰਜ਼ ਸੂਚੀ ਤਹਿਤ 680 ਲੋਕਾਂ ਨੂੰ ਆਰਡਰ ਆਫ ਆਸਟ੍ਰੇਲੀਆ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਜਿਨ੍ਹਾਂ ਵਿੱਚ ਕਈ ਭਾਰਤੀ ਵੀ ਸ਼ਾਮਿਲ।।
ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।






