ਪੰਜਾਬੀਆਂ ਦੀ ਤੋਰ ਵਿੱਚ ਮੜ੍ਹਕ, ਪੰਜਾਬੀ ਜੁੱਤੀ ਦੇ ਸਦਕੇ

jutti

Source: Getty Images/Hitesh Singh

ਪੰਜਾਬੀਆਂ ਦਾ ਸਭ ਤੋਂ ਕੀਮਤੀ ਗਹਿਣਾ ਇੰਨਾਂ ਦੇ ਸ਼ੌਕ ਹੀ ਨੇ! ਤੇ ਇਨ੍ਹਾਂ ਦੇ ਪੈਰਾਂ ਵਿੱਚ ਪੰਜਾਬੀ ਜੁੱਤੀਆਂ ਦੇ ਕੀ ਕਹਿਣੇ! ਆਉ, ਅੱਜ ਜ਼ਿਕਰ ਕਰੀਏ ਪੰਜਾਬੀ ਜੁੱਤੀ ਦਾ। ਰੱਲ ਪਾਈਏ ਬਾਤਾਂ ਕਸੂਰੀ, ਨਾਰੋਵਾਲੀ, ਪੋਠੋਹਾਰੀ, ਮੁਕਤਸਰੀ, ਪਟਿਆਲਾਸ਼ਾਹੀ, ਅੰਮ੍ਰਿਤਸਰੀ ਜੁੱਤੀਆਂ ਦੀਆਂ।


ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿੱਕ ਕਰੋ।

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ SBS.com.au/coronavirus ਉੱਤੇ ਉਪਲਬਧ ਹਨ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ


Share

Follow SBS Punjabi

Download our apps

Watch on SBS

Punjabi News

Watch now