Watch FIFA World Cup 2026™

LIVE, FREE and EXCLUSIVE starting June 12 2026

ਅਲੋਪ ਹੁੰਦੀ ਜਾ ਰਹੀ ਪੰਜਾਬੀ ਵਿਰਾਸਤ ਵਿੱਚੋਂ ਲੱਭੀ ਅਨਮੋਲ ਚੱਕੀ...

corn

'Women grinding corn', a chromolithograph by William Simpson, 1867. Source: British Library/Columbia.edu

ਪੰਜਾਬੀ ਵਿਰਸੇ ਨੂੰ ਵਿਰਾਸਤ ਵਿੱਚ ਮਿਲੀਆਂ ਬਹੁਤ ਸਾਰੀਆਂ ਚੀਜ਼ਾਂ ਲੁਪਤ ਹੁੰਦੀਆਂ ਜਾ ਰਹੀਆਂ ਹਨ। ਪਰ ਅਸੀਂ ਕੋਸ਼ਿਸ਼ ਤਾਂ ਕਰ ਹੀ ਸਕਦੇ ਹਾਂ ਉਨਾਂ ਨੂੰ ਯਾਦਾਂ ਰਾਹੀਂ ਤਾਜ਼ਾ ਰੱਖਣ ਦੀ। ਜਿਵੇਂ ਕਿ ਚੱਕੀ, ਜੋ ਪੰਜਾਬੀ ਵਿਰਸੇ ਦਾ ਉਹ ਅਨਮੋਲ ਗਹਿਣਾ ਹੈ ਜੋ ਹੁਣ ਢਾਬਿਆਂ ਦੇ ਸ਼ੀਸ਼ਿਆਂ ਵਿੱਚ ਹੀ ਬੰਦ ਹੋ ਕੇ ਰਹਿ ਗਿਆ ਹੈ। ਆਓ ਪੀਸੀਏ ਯਾਦਾਂ ਦੀ ਚੱਕੀ ...

Published

By Navjot Noor

Source: SBS

Share this with family and friends

ਪੰਜਾਬੀ ਵਿਰਸੇ ਨੂੰ ਵਿਰਾਸਤ ਵਿੱਚ ਮਿਲੀਆਂ ਬਹੁਤ ਸਾਰੀਆਂ ਚੀਜ਼ਾਂ ਲੁਪਤ ਹੁੰਦੀਆਂ ਜਾ ਰਹੀਆਂ ਹਨ। ਪਰ ਅਸੀਂ ਕੋਸ਼ਿਸ਼ ਤਾਂ ਕਰ ਹੀ ਸਕਦੇ ਹਾਂ ਉਨਾਂ ਨੂੰ ਯਾਦਾਂ ਰਾਹੀਂ ਤਾਜ਼ਾ ਰੱਖਣ ਦੀ। ਜਿਵੇਂ ਕਿ ਚੱਕੀ, ਜੋ ਪੰਜਾਬੀ ਵਿਰਸੇ ਦਾ ਉਹ ਅਨਮੋਲ ਗਹਿਣਾ ਹੈ ਜੋ ਹੁਣ ਢਾਬਿਆਂ ਦੇ ਸ਼ੀਸ਼ਿਆਂ ਵਿੱਚ ਹੀ ਬੰਦ ਹੋ ਕੇ ਰਹਿ ਗਿਆ ਹੈ। ਆਓ ਪੀਸੀਏ ਯਾਦਾਂ ਦੀ ਚੱਕੀ ...

ਆਡੀਓ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ...

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ SBS.com.au/coronavirus ਉੱਤੇ ਉਪਲਬਧ ਹਨ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ

Latest podcast episodes

Follow SBS Punjabi

Download our apps

Watch on SBS

Punjabi News

Stream now