ਸਾਡਾ ਚਿੜੀਆਂ ਦਾ ਚੰਬਾ ਵੇ, ਬਾਬਲ ਅਸਾਂ ਉੱਡ ਜਾਣਾ

girls and sparrows

Source: Getty Images/Markus Oblander

ਮਾਂ ਧੀ ਨੂੰ ਬਚਪਨ ਵਿੱਚ ਹੀ ਗੁਣਾਂ ਨਾਲ ਭਰ ਦਿੰਦੀ ਹੈ, ਤੇ ਧੀਆਂ ਨੂੰ ਤੋਰਣ ਲੱਗਿਆ ਬਾਪ ਬੰਨ ਦਿੰਦਾਂ ਹੈ ਉਹਦੀ ਚੁੰਨੀ ਨਾਲ ਆਪਨੀ ਰੂਹ। ਪਰ ਕੁੜੀਆਂ ਗਿੱਲੀ ਮਿੱਟੀ ਵਰਗੀਆਂ ਹੁੰਦੀਆਂ ਨੇ, ਜੋ ਹਰ ਰੂਪ, ਹਰ ਆਕਾਰ ਵਿੱਚ ਢਲ ਜਾਦੀਆਂ ਨੇ।


ਕੁੜੀਆਂ-ਚਿੜੀਆਂ, ਢਲਣਹਾਰ ਤੇ ਹੁੰਦੀਆਂ ਨੇ ਪਰ ਭੁੱਲਣਹਾਰ ਨਹੀਂ  ...

 

ਪੂਰੀ ਪੇਸ਼ਕਾਰੀ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿੱਕ ਕਰੋ...

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ ‘ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਜਾਣਕਾਰੀ ਤੁਸੀਂ ਆਪਣੇ ਰਾਜ ਜਾਂ ਪ੍ਰਦੇਸ਼ ਦੀ ਵੈਬਸਾਈਟ ਤੋਂ ਲੈ ਸਕਦੇ ਹੋ।

ਕਰੋਨਾਵਾਇਰਸ ਦੀ ਟੈਸਟਿੰਗ ਹੁਣ ਆਸਟ੍ਰੇਲੀਆ ਭਰ ਵਿੱਚ ਉਪਲਬਧ ਹੈ। ਜੇ ਤੁਹਾਨੂੰ ਠੰਡ ਜਾਂ ਫਲੂ ਵਰਗੇ ਲੱਛਣ ਮਹਿਸੂਸ ਹੋ ਰਹੇ ਹਨ ਤਾਂ ਤੁਸੀਂ ਆਪਣੇ ਡਾਕਟਰ ਜਾਂ ਕਰੋਨਾਵਾਇਰਸ ਹੈਲਥ ਇਨਫੋਰਮੇਸ਼ਨ ਹੋਟਲਾਈਨ ਨੂੰ 1800 020 080 ‘ਤੇ ਫੋਨ ਕਰਦੇ ਹੋਏ ਟੈਸਟ ਕਰਵਾ ਸਕਦੇ ਹੋ।

ਫੈਡਰਲ ਸਰਕਾਰ ਵਲੋਂ ਕਰੋਨਾਵਾਇਰਸ ਪੀੜਤਾਂ ਦੀ ਨਿਸ਼ਾਨਦੇਹੀ ਕਰਨ ਵਾਸਤੇ ਜਾਰੀ ਕੀਤੀ ਕੋਵਿਡਸੇਫ ਨਾਮੀ ਐਪ ਨੂੰ ਤੁਸੀਂ ਆਪਣੇ ਫੋਨ ਦੇ ਐਪ ਸਟੋਰ ਤੋਂ ਡਾਊਨਲੋਡ ਕਰ ਸਕਦੇ ਹੋ।

ਐਸ ਬੀ ਐਸ ਆਸਟ੍ਰੇਲੀਆ ਭਰ ਵਿਚਲੇ ਵਿਆਪਕ ਭਾਈਚਾਰੇ ਨੂੰ ਕੋਵਿਡ-19 ਬਾਰੇ ਤਾਜ਼ਾ ਜਾਣਕਾਰੀ ਪ੍ਰਦਾਨ ਕਰਨ ਲਈ ਵਚਨਬੱਧ ਹੈ। 63 ਭਾਸ਼ਾਵਾਂ ਵਿੱਚ ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ sbs.com.au/coronavirus ਉੱਤੇ ਉਪਲਬੱਧ ਹਨ। 

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ


Share

Follow SBS Punjabi

Download our apps

Watch on SBS

Punjabi News

Watch now