ਫੀਫਾ ਵਿਸ਼ਵ ਕੱਪ 2026 ਵਿੱਚ ਵੱਡਾ ਉਲਟਫੇਰ ਹੋਇਆ ਹੈ। ਨਾਰਵੇ ਨੇ ਪੰਜ ਵਾਰ ਦੀ ਚੈਂਪੀਅਨ ਬ੍ਰਾਜ਼ੀਲ ਨੂੰ ਹਰਾਕੇ ਪਹਿਲੀ ਵਾਰ ਕੁਆਰਟਰ ਫਾਈਨਲ ਵਿੱਚ ਥਾਂ ਬਣਾਈ ਹੈ। ਉੱਥੇ ਹੀ ਸਹਿ-ਮੇਜ਼ਬਾਨ ਮੈਕਸੀਕੋ ਵੀ ਇੰਗਲੈਂਡ ਤੋਂ ਹਾਰ ਕੇ ਟੂਰਨਾਮੈਂਟ ਤੋਂ ਬਾਹਰ ਹੋ ਗਿਆ ਹੈ। ਰੋਜ਼ਾਨਾ ਫੀਫਾ ਵਰਲਡ ਕੱਪ ਦੀਆਂ ਮੁੱਖ ਸਰਗਰਮੀਆਂ ਪੰਜਾਬੀ ਵਿੱਚ ਸੁਣੋ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Stream all 104 matches of the FIFA World Cup 2026™ live and free on SBS On Demand, with full replays, mini matches and highlights available throughout the tournament. https://www.sbs.com.au/ondemand/fifa-world-cup-2026





