Fire and Rescue NSW ਨੇ ਇੱਕ ਨਵੀਂ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਵਿੱਚ ਲੋਕਾਂ ਨੂੰ ਆਪਣੇ smoke alarms ਦੀ ਜਾਂਚ ਕਰਨ ਲਈ ਸਖ਼ਤ ਸੁਨੇਹਾ ਦਿੱਤਾ ਗਿਆ ਹੈ। ਸਰਦੀ ਦੇ ਮੌਸਮ ਵਿੱਚ ਹੀਟਰਾਂ ਅਤੇ ਹੋਰ ਇਲੈਕਟ੍ਰਿਕ ਉਪਕਰਣਾਂ ਦੀ ਵੱਧ ਵਰਤੋਂ ਕਾਰਨ ਘਰਾਂ ਵਿੱਚ ਅੱਗ ਦੀਆਂ ਘਟਨਾਵਾਂ ਵੱਧਣ ਕਰਕੇ ਇਹ ਮੁਹਿੰਮ ਹੋਰ ਵੀ ਮਹੱਤਵਪੂਰਨ ਬਣ ਜਾਂਦੀ ਹੈ। ਅੰਕੜੇ ਦੱਸਦੇ ਹਨ ਕਿ ਕਈ ਘਰਾਂ ਵਿੱਚ smoke alarms ਜਾਂ ਤਾਂ ਕੰਮ ਨਹੀਂ ਕਰ ਰਹੇ ਜਾਂ ਕਦੇ ਚੈੱਕ ਹੀ ਨਹੀਂ ਕੀਤੇ ਜਾਂਦੇ। FRNSW ਲੋਕਾਂ ਨੂੰ ਮੁਫ਼ਤ home safety visits ਦਾ ਫਾਇਦਾ ਲੈਣ ਦੀ ਅਪੀਲ ਕਰ ਰਿਹਾ ਹੈ ਤਾਂ ਜੋ ਜਾਨਾਂ ਨੂੰ ਬਚਾਇਆ ਜਾ ਸਕੇ।
ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ
ਐਸ ਬੀ ਐਸ ਪੰਜਾਬੀ ਦੁਨੀਆ ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।




