ਪ੍ਰਾਪਰਟੀ ਡੇਟਾ ਫਰਮ ਕੋਟੈਲਿਟੀ ਦਾ ਕਹਿਣਾ ਹੈ ਕਿ ਨਿਊਜ਼ੀਲੈਂਡ ਦਾ ਹਾਊਸਿੰਗ ਬਾਜ਼ਾਰ ਪਿਛਲੇ 30 ਸਾਲਾਂ ਦੀ ਸਭ ਤੋਂ ਲੰਬੀ ਅਤੇ ਗੰਭੀਰ ਮੰਦੀ ਵਿੱਚੋਂ ਗੁਜ਼ਰ ਰਿਹਾ ਹੈ। ਕੋਵਿਡ ਮਹਾਮਾਰੀ ਤੋਂ ਬਾਅਦ ਪੈਦਾ ਹੋਈਆਂ ਆਰਥਿਕ ਚੁਣੌਤੀਆਂ ਅਤੇ ਤੇਲ ਬਾਜ਼ਾਰ ਵਿੱਚ ਆਈ ਅਸਥਿਰਤਾ ਨੇ ਦੇਸ਼ ਦੀ ਅਰਥਵਿਵਸਥਾ 'ਤੇ ਡੂੰਘਾ ਅਸਰ ਪਾਇਆ ਹੈ। ਇਸ ਕਾਰਨ ਲੋਕਾਂ ਲਈ ਰੋਜ਼ਾਨਾ ਦੀਆਂ ਲੋੜਾਂ ਪੂਰੀਆਂ ਕਰਨਾ ਮੁਸ਼ਕਲ ਹੋ ਰਿਹਾ ਹੈ ਅਤੇ ਦੇਸ਼ ਛੱਡਣ ਵਾਲਿਆਂ ਦੀ ਗਿਣਤੀ ਵੀ ਵਧ ਰਹੀ ਹੈ। ਇਸ ਦੇ ਨਾਲ ਹੀ, ਦੁਨੀਆ ਭਰ ਵਿੱਚ ਵਸਦੇ ਪੰਜਾਬੀਆਂ ਨਾਲ ਸਬੰਧਤ ਹੋਰ ਅਹਿਮ ਖ਼ਬਰਾਂ ਸੁਣਨ ਲਈ ਸੁਣੋ ਇਹ ਪੌਡਕਾਸਟ।
ਹੋਰ ਵੇਰਵੇ ਲਈ ਇਹ ਪੌਡਕਾਸਟ ਸੁਣੋ:
🎧 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।
Share





