SKIP TO MAIN CONTENT

'ਮਰਦਾਂ ਲਈ ਵੀ ਦਿਲ ਖੋਲ ਕੇ ਗੱਲ ਕਰਨਾ ਹੈ ਜ਼ਰੂਰੀ': ਮਾਨਸਿਕ ਸਿਹਤ ਮਾਹਿਰ ਡਾ. ਸੁਨੀਤਾ ਸ਼ਰਮਾ

16X9 - Shyna (2).jpg
ਦੱਖਣੀ ਏਸ਼ਿਆਈ ਸਭਿਆਚਾਰਾਂ ਵਿੱਚ ਮਰਦਾਂ ਦੀ ਮਾਨਸਿਕ ਸਿਹਤ ਬਾਰੇ ਅਜੇ ਵੀ ਗੱਲ ਕਰਨ ਦੀ ਲੋੜ ਹੈ। (ਤਸਵੀਰ ਸਿਰਫ਼ ਪ੍ਰਤੀਨਿਧਤਾ ਲਈ) Credit: Pexels

ਦੁਨੀਆਂ ਭਰ ਵਿੱਚ ਅਕਤੂਬਰ ਮਹੀਨੇ ਨੂੰ ਮਾਨਸਿਕ ਸਿਹਤ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਆਸਟ੍ਰੇਲੀਆ ਵਿੱਚ ਰਹਿਣ ਵਾਲੇ 25% ਪੁਰਸ਼ਾਂ ਨੂੰ ਆਪਣੇ ਜੀਵਨ ਕਾਲ ਵਿੱਚ ਮਾਨਸਿਕ ਸਿਹਤ ਸਬੰਧੀ ਬਿਮਾਰੀ ਦਾ ਅਨੁਭਵ ਹੁੰਦਾ ਹੈ। ਇਸੇ ਲੜੀ ਵਿੱਚ ਐਸ ਬੀ ਐਸ ਪੰਜਾਬੀ ਨੇ ਮਰਦਾਂ ਦੀ ਮਾਨਸਿਕ ਸਿਹਤ ਬਾਰੇ ਡਾ ਸੁਨੀਤਾ ਸ਼ਰਮਾ ਨਾਲ ਗੱਲਬਾਤ ਕੀਤੀ। ਡਾ ਸੁਨੀਤਾ ਪਿਛਲੇ 40 ਸਾਲਾਂ ਤੋਂ ਪੀ. ਜੀ. ਆਈ ਚੰਡੀਗੜ੍ਹ ਵਿਖੇ 'ਸਾਇਕੈਟਰਿਕ' ਵਿਭਾਗ ਵਿੱਚ ਕੰਮ ਕਰ ਰਹੇ ਹਨ। ਇਸ ਪੌਡਕਾਸਟ ਰਾਹੀਂ ਸੁਣੋ ਕਿ ਵਿਗੜਦੀ ਮਾਨਸਿਕ ਸਿਹਤ ਦੀ ਪਛਾਣ ਕਰਨ ਦੇ ਨਾਲ ਨਾਲ ਭਾਵਨਾਤਮਕ ਤੌਰ 'ਤੇ ਸਿਹਤਮੰਦ ਕਿਵੇਂ ਰਿਹਾ ਜਾ ਸਕਦਾ ਹੈ..........

Published

By Shyna Kalra

Source: SBS

Skip to podcast episode content

ਦੁਨੀਆਂ ਭਰ ਵਿੱਚ ਅਕਤੂਬਰ ਮਹੀਨੇ ਨੂੰ ਮਾਨਸਿਕ ਸਿਹਤ ਮਹੀਨੇ ਵਜੋਂ ਮਨਾਇਆ ਜਾਂਦਾ ਹੈ। ਸਰਕਾਰੀ ਅੰਕੜਿਆਂ ਦੇ ਅਨੁਸਾਰ, ਆਸਟ੍ਰੇਲੀਆ ਵਿੱਚ ਰਹਿਣ ਵਾਲੇ 25% ਪੁਰਸ਼ਾਂ ਨੂੰ ਆਪਣੇ ਜੀਵਨ ਕਾਲ ਵਿੱਚ ਮਾਨਸਿਕ ਸਿਹਤ ਸਬੰਧੀ ਬਿਮਾਰੀ ਦਾ ਅਨੁਭਵ ਹੁੰਦਾ ਹੈ। ਇਸੇ ਲੜੀ ਵਿੱਚ ਐਸ ਬੀ ਐਸ ਪੰਜਾਬੀ ਨੇ ਮਰਦਾਂ ਦੀ ਮਾਨਸਿਕ ਸਿਹਤ ਬਾਰੇ ਡਾ ਸੁਨੀਤਾ ਸ਼ਰਮਾ ਨਾਲ ਗੱਲਬਾਤ ਕੀਤੀ। ਡਾ ਸੁਨੀਤਾ ਪਿਛਲੇ 40 ਸਾਲਾਂ ਤੋਂ ਪੀ. ਜੀ. ਆਈ ਚੰਡੀਗੜ੍ਹ ਵਿਖੇ 'ਸਾਇਕੈਟਰਿਕ' ਵਿਭਾਗ ਵਿੱਚ ਕੰਮ ਕਰ ਰਹੇ ਹਨ। ਇਸ ਪੌਡਕਾਸਟ ਰਾਹੀਂ ਸੁਣੋ ਕਿ ਵਿਗੜਦੀ ਮਾਨਸਿਕ ਸਿਹਤ ਦੀ ਪਛਾਣ ਕਰਨ ਦੇ ਨਾਲ ਨਾਲ ਭਾਵਨਾਤਮਕ ਤੌਰ 'ਤੇ ਸਿਹਤਮੰਦ ਕਿਵੇਂ ਰਿਹਾ ਜਾ ਸਕਦਾ ਹੈ..........

IMG_20241023_170407.jpg
ਡਾ: ਸੁਨੀਤਾ ਸ਼ਰਮਾ

ਐਸ ਬੀ ਐਸ ਪੰਜਾਬੀ ਵੱਲੋਂ ਕੀਤੀ ਗਈ ਖ਼ਾਸ ਗੱਲਬਾਤ ਸੁਣੋ ਇਸ ਪੇਸ਼ਕਾਰੀ ‘ਚ…

Podcast Collection: ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now