ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਪੰਜਾਬੀ ਨੌਜਵਾਨ ਚਰਨਪ੍ਰੀਤ ਉੱਤੇ ਐਡੀਲੇਡ ਵਿੱਚ ਹੋਏ ਹਮਲੇ ਦਾ ਇੱਕ ਕਥਿਤ ਦੋਸ਼ੀ ਗਿਰਫਤਾਰ

Supplied by Charanpreet SIngh
19 ਜੁਲਾਈ ਦੀ ਸ਼ਾਮ ਐਡੀਲੇਡ ਵਿੱਚ ਇੱਕ ਪੰਜਾਬੀ ਨੌਜਵਾਨ ਚਰਨਪ੍ਰੀਤ ਸਿੰਘ ਨਾਲ ਕੁਝ ਲੋਕਾਂ ਨੇ ਕਥਿਤ ਤੌਰ ਤੇ ਕੁੱਟਮਾਰ ਕੀਤੀ। ਇਸ ਦੌਰਾਨ ਚਰਨਪ੍ਰੀਤ ਨੂੰ ਕਈ ਸੱਟਾਂ ਵੱਜੀਆਂ। ਪੁਲੀਸ ਨੇ ਇਸ ਸਬੰਧ ਵਿੱਚ ਇੱਕ ਕਥਿਤ ਦੋਸ਼ੀ ਨੂੰ ਗਿਰਫਤਾਰ ਕੀਤਾ ਹੈ ਅਤੇ ਹੋਰਾਂ ਦੀ ਭਾਲ ਚੱਲ ਰਹੀ ਹੈ। ਇਸ ਬਾਰੇ ਪੂਰੀ ਰਿਪੋਰਟ ਇਸ ਪੌਡਕਾਸਟ ਰਾਹੀਂ ਜਾਣੋ।
Share