File photo of an online energy bill. Credit: Jacob King/PAਇੱਕ ਨਵੀਂ ਰਿਪੋਰਟ ਵਿੱਚ ਪਾਇਆ ਗਿਆ ਹੈ ਕਿ ਪੰਜ ਵਿੱਚੋਂ ਇੱਕ ਆਸਟ੍ਰੇਲੀਆਈ ਘਰ ਆਪਣੇ ਊਰਜਾ ਬਿਲਾਂ ਦਾ ਭੁਗਤਾਨ ਕਰਨ ਲਈ ਸੰਘਰਸ਼ ਕਰ ਰਿਹਾ ਹੈ, ਅਤੇ ਇਸ ਵਿਚ ਕਿਰਾਏਦਾਰ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਐਨਰਜੀ ਕੰਜ਼ਿਊਮਰਜ਼ ਆਸਟ੍ਰੇਲੀਆ ਦੀ ਰਿਪੋਰਟ ਦਰਸਾਉਂਦੀ ਹੈ ਕਿ ਬਹੁਤ ਸਾਰੇ ਪ੍ਰਭਾਵਿਤ ਘਰ ਇਸ ਸਬੰਧੀ ਮਦਦ ਲਈ ਉਪਲਬਧ ਰਿਟੇਲਰ ਜਾਂ ਸਰਕਾਰੀ ਸਹਾਇਤਾ ਪ੍ਰੋਗਰਾਮਾਂ ਤੱਕ ਪਹੁੰਚ ਨਹੀਂ ਕਰ ਰਹੇ ਹਨ, ਜਾਂ ਉਨ੍ਹਾਂ ਤੋਂ ਜਾਣੂ ਨਹੀਂ ਹਨ। ਇਸ ਖਬਰ ਸਮੇਤ ਦਿਨ ਭਰ ਦੀਆਂ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
Published
Updated
By Tejinder Pal Singh Hallan
Presented by Tejinder Pal Singh Hallan
Source: SBS
Skip to podcast episode content
Share this with family and friends
ਇੱਕ ਨਵੀਂ ਰਿਪੋਰਟ ਵਿੱਚ ਪਾਇਆ ਗਿਆ ਹੈ ਕਿ ਪੰਜ ਵਿੱਚੋਂ ਇੱਕ ਆਸਟ੍ਰੇਲੀਆਈ ਘਰ ਆਪਣੇ ਊਰਜਾ ਬਿਲਾਂ ਦਾ ਭੁਗਤਾਨ ਕਰਨ ਲਈ ਸੰਘਰਸ਼ ਕਰ ਰਿਹਾ ਹੈ, ਅਤੇ ਇਸ ਵਿਚ ਕਿਰਾਏਦਾਰ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ। ਐਨਰਜੀ ਕੰਜ਼ਿਊਮਰਜ਼ ਆਸਟ੍ਰੇਲੀਆ ਦੀ ਰਿਪੋਰਟ ਦਰਸਾਉਂਦੀ ਹੈ ਕਿ ਬਹੁਤ ਸਾਰੇ ਪ੍ਰਭਾਵਿਤ ਘਰ ਇਸ ਸਬੰਧੀ ਮਦਦ ਲਈ ਉਪਲਬਧ ਰਿਟੇਲਰ ਜਾਂ ਸਰਕਾਰੀ ਸਹਾਇਤਾ ਪ੍ਰੋਗਰਾਮਾਂ ਤੱਕ ਪਹੁੰਚ ਨਹੀਂ ਕਰ ਰਹੇ ਹਨ, ਜਾਂ ਉਨ੍ਹਾਂ ਤੋਂ ਜਾਣੂ ਨਹੀਂ ਹਨ। ਇਸ ਖਬਰ ਸਮੇਤ ਦਿਨ ਭਰ ਦੀਆਂ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਸੁਣੋ।
ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।