SKIP TO MAIN CONTENT

ਸਾਕਾ ਨੀਲਾ ਤਾਰਾ: ਜੂਨ ਮਹੀਨੇ ਦੇ ਲਹੂਭਿੱਜੇ ਵਰਤਾਰੇ ਦੀ ਸਿੱਖ ਵੇਦਨਾ

Operation Blue Star
Source: Supplied

ਜੂਨ 1984 ਵਿੱਚ ਸਿੱਖਾਂ ਦੇ ਸਰਵਉੱਚ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ,ਅੰਮ੍ਰਿਤਸਰ ਉੱਤੇ ਕੀਤੀ ਭਾਰਤੀ ਫੌਜ ਦੀ ਕਾਰਵਾਈ ਨੂੰ ਸਾਕਾ ਨੀਲਾ ਤਾਰਾ ਦਾ ਨਾਂ ਦਿੱਤਾ ਜਾਂਦਾ ਹੈ।


Published

Updated

By Preetinder Grewal

Source: SBS



Skip to podcast episode content

ਜੂਨ 1984 ਵਿੱਚ ਸਿੱਖਾਂ ਦੇ ਸਰਵਉੱਚ ਧਾਰਮਿਕ ਅਸਥਾਨ ਸ਼੍ਰੀ ਹਰਿਮੰਦਰ ਸਾਹਿਬ ਅਤੇ ਅਕਾਲ ਤਖ਼ਤ ਸਾਹਿਬ,ਅੰਮ੍ਰਿਤਸਰ ਉੱਤੇ ਕੀਤੀ ਭਾਰਤੀ ਫੌਜ ਦੀ ਕਾਰਵਾਈ ਨੂੰ ਸਾਕਾ ਨੀਲਾ ਤਾਰਾ ਦਾ ਨਾਂ ਦਿੱਤਾ ਜਾਂਦਾ ਹੈ।


ਸਾਕਾ ਨੀਲਾ ਤਾਰਾ ਫੌਜੀ ਕਾਰਵਾਈ ਦਾ ਹੁਕਮ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਦਿੱਤਾ ਗਿਆ ਸੀ ਜਿਸਨੂੰ ਬਾਅਦ ਵਿੱਚ ਆਪਣੇ ਇਸ ਫੈਸਲੇ ਲਈ ਆਪਣੀ ਜਾਨ ਗਵਾਉਣੀ ਪਈ ਸੀ।

ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਉਨ੍ਹਾਂ ਦੇ ਹਥਿਆਰਬੰਦ ਸਾਥੀਆਂ ਨੂੰ ਹਰਿਮੰਦਰ ਸਾਹਿਬ ਵਿੱਚੋਂ ਕੱਢਣ ਦੇ ਇਸ ਲਹੂਭਿੱਜੇ ਵਰਤਾਰੇ ਦੌਰਾਨ ਬਹੁਤ ਸਾਰੇ ਲੋਕਾਂ ਦੀ ਜਾਨ ਗਈ।

ਸਿੱਖ ਮਨਾਂ ਲਈ ਇਸ ਸਾਕੇ ਦੀ ਅਥਾਹ ਵੇਦਨਾ ਅਤੇ ਅਕਹਿ ਪੀੜ ਦੇ ਚਲਦਿਆਂ ਇਸਦੀ 35ਵੀਂ ਬਰਸੀ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ ਕਰਵਾਏ ਗਏ ਹਨ।

ਭਾਰਤ ਸਰਕਾਰ ਵੱਲੋਂ ਇਸ ਫੌਜੀ ਕਾਰਵਾਈ ਦੇ ਕੁਝ ਅਹਿਮ ਤੱਥ ਜਨਤਕ ਨਾ ਕਰਨਾ ਬਹੁਤ ਸਾਰੇ ਸੁਆਲਾਂ ਨੂੰ ਜਨਮ ਦਿੰਦਾ ਹੈ।


Latest podcast episodes

Follow SBS Punjabi

Download our apps

Watch on SBS

Punjabi News

Stream now