SKIP TO MAIN CONTENT

ਕੋਵਿਡ-19 ਮਹਾਂਮਾਰੀ ਦੇ ਸਮਾਜਿਕ ਤੇ ਵਿਵਹਾਰਕ ਪਹਿਲੂ ਅਤੇ ਭਵਿੱਖ ਦੀਆਂ ਚੁਣੌਤੀਆਂ

Mask wearing man and woman
Photo used for representation only. Source: Pexels

ਕੋਵਿਡ-19 ਮਹਾਂਮਾਰੀ ਨੇ ਸਮਾਜ ਅਤੇ ਅਰਥਵਿਵਸਥਾ ਨੂੰ ਨਵੀਆਂ ਚੁਣੌਤੀਆਂ ਦਿੱਤੀਆਂ ਹਨ ਜਿਸ ਨਾਲ਼ ਅੱਜ ਹੀ ਨਹੀਂ ਬਲਕਿ ਭਵਿੱਖ ਵੀ ਅਸਪੱਸ਼ਟ ਨਜ਼ਰ ਆ ਰਿਹਾ ਹੈ। ਰੁਜ਼ਗਾਰ ਉੱਤੇ ਪੈਂਦੇ ਮਾੜੇ ਅਸਰ, ਆਮਦਨ ਵਿੱਚ ਖੜੋਤ ਅਤੇ ਸਰੀਰਕ ਤੇ ਮਾਨਸਿਕ ਸਹਿਤ ਸਮੱਸਿਆਵਾਂ ਦੇ ਚਲਦਿਆਂ ਆਪਣੇ-ਆਪ ਨੂੰ ਨਵੇਂ ਹਾਲਾਤਾਂ ਵਿੱਚ ਢਾਲਣ ਲਈ ਮਨੁੱਖਤਾ ਦੀ ਕੋਸ਼ਿਸ਼ ਨਿਰੰਤਰ ਜਾਰੀ ਹੈ। ਇਸ ਬਦਲਦੇ ਪਰਿਪੇਖ ਦੇ ਮੱਦੇਨਜ਼ਰ ਮੈਲਬੌਰਨ ਦੇ ਅਰਥਸ਼ਾਸਤਰੀ ਡਾ: ਬਲਜੀਤ ਸਿੰਘ ਦੱਸ ਰਹੇ ਹਨ ਕਿ ਇਸ ਮਹਾਂਮਾਰੀ ਨੇ ਲੋਕਾਂ ਦੇ ਸੁਭਾਅ ਅਤੇ ਸਮਾਜਿਕ ਢਾਂਚੇ ਨੂੰ ਕਿਵੇਂ ਪ੍ਰਭਾਵਤ ਕੀਤਾ ਹੈ। ਪੂਰੀ ਜਾਣਕਾਰੀ ਲਈ ਸੁਣੋ ਇਹ ਆਡੀਓ ਰਿਪੋਰਟ..

Published

By Preetinder Grewal

Source: SBS

Skip to podcast episode content

ਕੋਵਿਡ-19 ਮਹਾਂਮਾਰੀ ਨੇ ਸਮਾਜ ਅਤੇ ਅਰਥਵਿਵਸਥਾ ਨੂੰ ਨਵੀਆਂ ਚੁਣੌਤੀਆਂ ਦਿੱਤੀਆਂ ਹਨ ਜਿਸ ਨਾਲ਼ ਅੱਜ ਹੀ ਨਹੀਂ ਬਲਕਿ ਭਵਿੱਖ ਵੀ ਅਸਪੱਸ਼ਟ ਨਜ਼ਰ ਆ ਰਿਹਾ ਹੈ। ਰੁਜ਼ਗਾਰ ਉੱਤੇ ਪੈਂਦੇ ਮਾੜੇ ਅਸਰ, ਆਮਦਨ ਵਿੱਚ ਖੜੋਤ ਅਤੇ ਸਰੀਰਕ ਤੇ ਮਾਨਸਿਕ ਸਹਿਤ ਸਮੱਸਿਆਵਾਂ ਦੇ ਚਲਦਿਆਂ ਆਪਣੇ-ਆਪ ਨੂੰ ਨਵੇਂ ਹਾਲਾਤਾਂ ਵਿੱਚ ਢਾਲਣ ਲਈ ਮਨੁੱਖਤਾ ਦੀ ਕੋਸ਼ਿਸ਼ ਨਿਰੰਤਰ ਜਾਰੀ ਹੈ। ਇਸ ਬਦਲਦੇ ਪਰਿਪੇਖ ਦੇ ਮੱਦੇਨਜ਼ਰ ਮੈਲਬੌਰਨ ਦੇ ਅਰਥਸ਼ਾਸਤਰੀ ਡਾ: ਬਲਜੀਤ ਸਿੰਘ ਦੱਸ ਰਹੇ ਹਨ ਕਿ ਇਸ ਮਹਾਂਮਾਰੀ ਨੇ ਲੋਕਾਂ ਦੇ ਸੁਭਾਅ ਅਤੇ ਸਮਾਜਿਕ ਢਾਂਚੇ ਨੂੰ ਕਿਵੇਂ ਪ੍ਰਭਾਵਤ ਕੀਤਾ ਹੈ। ਪੂਰੀ ਜਾਣਕਾਰੀ ਲਈ ਸੁਣੋ ਇਹ ਆਡੀਓ ਰਿਪੋਰਟ..

ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।

ਆਸਟ੍ਰੇਲੀਆ ਵਿੱਚ ਲੋਕਾਂ ਨੂੰ ਇੱਕ-ਦੂਸਰੇ ਤੋਂ ਘੱਟੋ-ਘੱਟ 1.5 ਮੀਟਰ ਦੀ ਦੂਰੀ 'ਤੇ ਰਹਿਣਾ ਚਾਹੀਦਾ ਹੈ। ਇਕੱਠਾਂ ਉੱਤੇ ਲੱਗੀਆਂ ਪਾਬੰਦੀਆਂ ਬਾਰੇ ਆਪਣੇ ਰਾਜ ਅਤੇ ਪ੍ਰਦੇਸ਼ ਦੇ ਨਿਯਮਾਂ ਬਾਰੇ ਜਾਣੋ

ਕਰੋਨਾਵਾਇਰਸ ਦੀ ਜਾਂਚ ਹੁਣ ਆਸਟ੍ਰੇਲੀਆ ਭਰ ਵਿੱਚ ਵਿਆਪਕ ਤੌਰ 'ਤੇ ਉਪਲੱਬਧ ਹੈ। ਜੇ ਤੁਸੀਂ ਠੰਡ ਜਾਂ ਫਲੂ ਦੇ ਲੱਛਣਾਂ ਦਾ ਸਾਹਮਣਾ ਕਰ ਰਹੇ ਹੋ ਤਾਂ ਆਪਣੇ ਡਾਕਟਰ ਨੂੰ ਫੋਨਕਰਕੇ ਟੈਸਟ ਦਾ ਪ੍ਰਬੰਧ ਕਰੋ ਜਾਂ ਕਰੋਨਾਵਇਰਸ ਸਿਹਤ ਜਾਣਕਾਰੀ ਨੂੰ 1800 020 080 ਤੇਸੰਪਰਕ ਕਰੋ।

ਤਾਜ਼ੀਆਂ ਖਬਰਾਂ ਅਤੇ ਜਾਣਕਾਰੀਆਂ 63 ਭਾਸ਼ਾਵਾਂ ਵਿੱਚ sbs.com.au/coronavirus ਉੱਤੇ ਉਪਲੱਬਧ ਹਨ।

ਐਸ ਬੀ ਐਸ ਪੰਜਾਬੀ ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਸੁਣਿਆ ਜਾ ਸਕਦਾ ਹੈ ਅਤੇ ਸਾਨੂੰ ਫੇਸਬੁੱਕ ਉੱਤੇ ਵੀ ਫਾਲੋ ਕਰੋ। ਤੁਸੀਂ ਸਾਨੂੰ ਟਵਿੱਟਰ 'ਤੇ ਵੀ ਫ਼ਾਲੋ ਕਰ ਸਕਦੇ ਹੋ।

Latest podcast episodes

Follow SBS Punjabi

Download our apps

Watch on SBS

Punjabi News

Stream now