ਇਸ ਸਮੇਂ ਆਸਟ੍ਰੇਲੀਆ ਦੇ ਨਵੇਂ ਪ੍ਰਧਾਨ ਮੰਤਰੀ ਜਪਾਨ ਵਿੱਚ ਕੂਐਡ ਨਾਮੀ ਸੰਮੇਲਨ ਵਿੱਚ ਭਾਗ ਲੈ ਰਹੇ ਹਨ ਜਿਸ ਵਿੱਚ ਯੂਨਾਇਟੇਡ ਸਟੇਟਸ, ਭਾਰਤ ਅਤੇ ਜਪਾਨ ਵੀ ਸ਼ਾਮਲ ਹੋ ਰਹੇ ਹਨ।
ਸ਼੍ਰੀ ਐਲਬਨੀਜ਼ ਨੇ ਕਿਹਾ ਕਿ ਬੇਸ਼ਕ ਅਜੇ ਵੀ ਵੋਟਾਂ ਦੀ ਗਿਣਤੀ ਚਲ ਰਹੀ ਹੈ, ਪਰ ਇਸ ਸੰਮੇਲਨ ਵਿੱਚ ਭਾਗ ਲੈਣਾ ਇਸ ਕਰਕੇ ਜਰੂਰੀ ਸੀ ਕਿਉਂਕਿ ਇਸ ਨਾਲ ਦਿਸ਼ਾ ਤਬਦੀਲੀ ਦਾ ਭਰਵਾਂ ਸੰਕੇਤ ਜਾਰੀ ਹੋ ਸਕੇਗਾ।
ਇਸ ਬਾਰੇ ਵਿਸਥਾਰਤ ਜਾਣਕਾਰੀ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰਕੇ ਲਈ ਜਾ ਸਕਦੀ ਹੈ।