SKIP TO MAIN CONTENT

ਬੇਸਹਾਰਾ ਬੱਚੀਆਂ ਦੀ ਜ਼ਿੰਦਗੀ ਨੂੰ ਪ੍ਰਕਾਸ਼ਮਾਨ ਕਰ ਰਹੀ ਪਦਮਸ੍ਰੀ ਪ੍ਰਕਾਸ਼ ਕੌਰ

Pakash Kaur Unique Home Birthday Celebration
ਯੂਨੀਕ ਹੋਮ ਦੀਆਂ ਬੱਚੀਆਂ ਦੇ ਸਾਂਝੇ ਜਨਮ ਦਿਨ ਮੌਕੇ ਕੇਕ ਕੱਟਦੇ ਹੋਏ ਪਦਮਸ੍ਰੀ ਪ੍ਰਕਾਸ਼ ਕੌਰ।

ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਪਦਮਸ੍ਰੀ ਸਨਮਾਨ ਨਾਲ ਨਿਵਾਜੀ ਗਈ ਸਮਾਜ ਸੇਵੀ ਪ੍ਰਕਾਸ਼ ਕੌਰ ਉਨ੍ਹਾਂ ਅਨੇਕਾਂ ਬੱਚੀਆਂ ਦੀ ਮਾਂ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਮਾਂ-ਬਾਪ ਵੱਲੋਂ ਅਪਣਾਉਣ ਤੋਂ ਇਨਕਾਰ ਕਰਦਿਆਂ ਬੇਸਹਾਰਾ ਛੱਡ ਦਿੱਤਾ ਗਿਆ ਸੀ। ਜਲੰਧਰ ਸ਼ਹਿਰ ਵਿੱਚ ਪ੍ਰਕਾਸ਼ ਕੌਰ ਦੀ ਅਗਵਾਈ ਹੇਠ ਭਾਈ ਘਨੱਈਆ ਜੀ ਚੈਰੀਟੇਬਲ ਟਰੱਸਟ ਯੂਨੀਕ ਹੋਮ ਵਿਖੇ ਅਜਿਹੀਆਂ ਬੱਚੀਆਂ ਦੇ ਪਾਲਣ-ਪੋਸ਼ਣ ਅਤੇ ਪੜ੍ਹਾਈ-ਲਿਖਾਈ ਤੋਂ ਲੈ ਕੇ ਵਿਆਹ-ਸ਼ਾਦੀਆਂ ਕਰਨ ਤੱਕ ਦੀਆਂ ਜਿੰਮੇਵਾਰੀਆਂ ਬਾਖੂਬੀ ਨਿਭਾਈਆਂ ਜਾਂਦੀਆਂ ਹਨ ਅਤੇ ਇਹ ਸਿਲਸਿਲਾ ਪਿਛਲੇ ਕਈ ਦਹਾਕਿਆਂ ਤੋਂ ਚਲਦਾ ਆ ਰਿਹਾ ਹੈ।

Published

By Patras Masih

Presented by Patras Masih

Source: SBS

Skip to podcast episode content

ਭਾਰਤ ਸਰਕਾਰ ਵੱਲੋਂ ਸਾਲ 2021 ਵਿੱਚ ਪਦਮਸ੍ਰੀ ਸਨਮਾਨ ਨਾਲ ਨਿਵਾਜੀ ਗਈ ਸਮਾਜ ਸੇਵੀ ਪ੍ਰਕਾਸ਼ ਕੌਰ ਉਨ੍ਹਾਂ ਅਨੇਕਾਂ ਬੱਚੀਆਂ ਦੀ ਮਾਂ ਹੈ, ਜਿਨ੍ਹਾਂ ਨੂੰ ਉਨ੍ਹਾਂ ਦੇ ਮਾਂ-ਬਾਪ ਵੱਲੋਂ ਅਪਣਾਉਣ ਤੋਂ ਇਨਕਾਰ ਕਰਦਿਆਂ ਬੇਸਹਾਰਾ ਛੱਡ ਦਿੱਤਾ ਗਿਆ ਸੀ। ਜਲੰਧਰ ਸ਼ਹਿਰ ਵਿੱਚ ਪ੍ਰਕਾਸ਼ ਕੌਰ ਦੀ ਅਗਵਾਈ ਹੇਠ ਭਾਈ ਘਨੱਈਆ ਜੀ ਚੈਰੀਟੇਬਲ ਟਰੱਸਟ ਯੂਨੀਕ ਹੋਮ ਵਿਖੇ ਅਜਿਹੀਆਂ ਬੱਚੀਆਂ ਦੇ ਪਾਲਣ-ਪੋਸ਼ਣ ਅਤੇ ਪੜ੍ਹਾਈ-ਲਿਖਾਈ ਤੋਂ ਲੈ ਕੇ ਵਿਆਹ-ਸ਼ਾਦੀਆਂ ਕਰਨ ਤੱਕ ਦੀਆਂ ਜਿੰਮੇਵਾਰੀਆਂ ਬਾਖੂਬੀ ਨਿਭਾਈਆਂ ਜਾਂਦੀਆਂ ਹਨ ਅਤੇ ਇਹ ਸਿਲਸਿਲਾ ਪਿਛਲੇ ਕਈ ਦਹਾਕਿਆਂ ਤੋਂ ਚਲਦਾ ਆ ਰਿਹਾ ਹੈ।

ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਪ੍ਰਕਾਸ਼ ਕੌਰ ਨੇ ਜਿੱਥੇ ਇਸ ਯੂਨੀਕ ਹੋਮ ਦੇ ਸੇਵਾ ਕਾਰਜਾਂ ਬਾਰੇ ਚਾਨਣਾ ਪਾਇਆ ਹੈ, ਉੱਥੇ ਹੀ ਸਮਾਜ ਵਿੱਚ ਨਵਜੰਮੀਆਂ ਨਾਲ ਹੁੰਦੇ ਇਸ ਵਰਤਾਉ ਸਬੰਧੀ ਨਿਰਾਸ਼ਾ ਵੀ ਜ਼ਾਹਿਰ ਕੀਤੀ ਹੈ।

ਹੋਰ ਵੇਰਵੇ ਲਈ ਸੁਣੋ ਇਹ ਗੱਲਬਾਤ...

Parkash Kaur_canva.png
ਪਦਮਸ੍ਰੀ ਪ੍ਰਕਾਸ਼ ਕੌਰ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਦੌਰਾਨ। Credit: SBS

🔊 ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now