SKIP TO MAIN CONTENT

ਪਾਕਿਸਤਾਨ ਡਾਇਰੀ: ਪਾਕਿਸਤਾਨ ਸ਼ੰਘਾਈ ਕੌਪਰੇਸ਼ਨ ਆਰਗਨਾਈਜ਼ੇਸ਼ਨ ਦੀ ਕਰੇਗਾ ਮੇਜ਼ਬਾਨੀ, ਭਾਰਤ ਵੀ ਦੇਵੇਗਾ ਸਹਿਯੋਗ

Pakistan Flag
High resolution digital render of Pakistan flag. Credit: Mariano Sayno/Getty Images

ਪਾਕਿਸਤਾਨ ਵਿਖੇ 14 ਤੋਂ 16 ਅਕਤੂਬਰ ਤੱਕ SCO ਜਾਂ Shanghai Cooperation Organisation Summit ਦਾ ਆਯੋਜਨ ਹੋਣ ਜਾ ਰਿਹਾ ਹੈ। ਭਾਰਤ ਵੀ ਇਸ ਕਾਨਫਰੰਸ ਵਿੱਚ ਸਾਂਝ ਪਾਉਣ ਜਾ ਰਿਹਾ ਹੈ, ਪਰ ਨਾਲ ਹੀ ਭਾਰਤ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਤੇ ਕੋਈ ਗੱਲਬਾਤ ਨਹੀਂ ਹੋਵੇਗੀ। ਇਸ ਮੌਕੇ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇਹਨਾਂ ਤਿੰਨ ਦਿਨਾਂ ਲਈ ਇਸਲਾਮਾਬਾਦ ਸ਼ਹਿਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਤਹਿਤ ਸਰਕਾਰੀ ਦਫਤਰਾਂ, ਸਕੂਲਾਂ, ਯੂਨੀਵਰਸਿਟੀਆਂ ਬੰਦ ਰਹਿਣਗੀਆਂ। ਇਸ ਮਹੱਤਵਪੂਰਨ ਕਾਨਫਰੰਸ ਦੇ ਚਲਦਿਆਂ ਵੱਖ ਵੱਖ ਮੁਲਕਾਂ ਦੇ ਮੁਖੀਆਂ ਦੇ ਇਸ ਵਿੱਚ ਹਿੱਸਾ ਲੈਣ ਦੀ ਉਮੀਦ ਹੈ ਜਿਸਦੇ ਚਲਦੇ ਸਕਿਊਰਿਟੀ ਦੇ ਪੂਰੇ ਇੰਤਜ਼ਾਮ ਫੌਜ ਨੂੰ ਸੌਂਪ ਦਿੱਤੇ ਗਏ ਹਨ।

Published

Updated

Presented by Masood Malhi

Source: SBS

Skip to podcast episode content

ਪਾਕਿਸਤਾਨ ਵਿਖੇ 14 ਤੋਂ 16 ਅਕਤੂਬਰ ਤੱਕ SCO ਜਾਂ Shanghai Cooperation Organisation Summit ਦਾ ਆਯੋਜਨ ਹੋਣ ਜਾ ਰਿਹਾ ਹੈ। ਭਾਰਤ ਵੀ ਇਸ ਕਾਨਫਰੰਸ ਵਿੱਚ ਸਾਂਝ ਪਾਉਣ ਜਾ ਰਿਹਾ ਹੈ, ਪਰ ਨਾਲ ਹੀ ਭਾਰਤ ਨੇ ਇਹ ਵੀ ਸਾਫ ਕਰ ਦਿੱਤਾ ਹੈ ਕਿ ਇਸ ਦੌਰਾਨ ਭਾਰਤ ਅਤੇ ਪਾਕਿਸਤਾਨ ਦੇ ਰਿਸ਼ਤਿਆਂ ਤੇ ਕੋਈ ਗੱਲਬਾਤ ਨਹੀਂ ਹੋਵੇਗੀ। ਇਸ ਮੌਕੇ ਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਨੇ ਇਹਨਾਂ ਤਿੰਨ ਦਿਨਾਂ ਲਈ ਇਸਲਾਮਾਬਾਦ ਸ਼ਹਿਰ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਤਹਿਤ ਸਰਕਾਰੀ ਦਫਤਰਾਂ, ਸਕੂਲਾਂ, ਯੂਨੀਵਰਸਿਟੀਆਂ ਬੰਦ ਰਹਿਣਗੀਆਂ। ਇਸ ਮਹੱਤਵਪੂਰਨ ਕਾਨਫਰੰਸ ਦੇ ਚਲਦਿਆਂ ਵੱਖ ਵੱਖ ਮੁਲਕਾਂ ਦੇ ਮੁਖੀਆਂ ਦੇ ਇਸ ਵਿੱਚ ਹਿੱਸਾ ਲੈਣ ਦੀ ਉਮੀਦ ਹੈ ਜਿਸਦੇ ਚਲਦੇ ਸਕਿਊਰਿਟੀ ਦੇ ਪੂਰੇ ਇੰਤਜ਼ਾਮ ਫੌਜ ਨੂੰ ਸੌਂਪ ਦਿੱਤੇ ਗਏ ਹਨ।

Podcast Collection: ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟਫੇਸਬੁੱਕਅਤੇ ਇੰਸਟਾਗ੍ਰਾਮ'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now