Prime Minister of Pakistan - Mr. Shehbaz Sharif Credit: Suppliedਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪਾਕਿਸਤਾਨ ਲਈ ਵਪਾਰ ਨੂੰ ਹੋਰ ਵਧਾਉਣ ਲਈ ਆਪਣੀ ਵੀਜ਼ਾ ਨੀਤੀ ਵਿੱਚ ਸਕਾਰਾਤਮਕ ਬਦਲਾਅ ਕੀਤੇ ਹਨ ਕਿਉਂਕਿ ਦੇਸ਼ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਕੇ ਅਤੇ ਵਪਾਰ ਦੇ ਹੋਰ ਮੌਕਿਆਂ ਦੀ ਖੋਜ ਕਰਕੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Published
By Paras Nagpal
Presented by Masood Mallhi
Source: SBS
Skip to podcast episode contentShare this with family and friends
ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਪਾਕਿਸਤਾਨ ਲਈ ਵਪਾਰ ਨੂੰ ਹੋਰ ਵਧਾਉਣ ਲਈ ਆਪਣੀ ਵੀਜ਼ਾ ਨੀਤੀ ਵਿੱਚ ਸਕਾਰਾਤਮਕ ਬਦਲਾਅ ਕੀਤੇ ਹਨ ਕਿਉਂਕਿ ਦੇਸ਼ ਵਿਦੇਸ਼ੀ ਨਿਵੇਸ਼ ਨੂੰ ਆਕਰਸ਼ਿਤ ਕਰਕੇ ਅਤੇ ਵਪਾਰ ਦੇ ਹੋਰ ਮੌਕਿਆਂ ਦੀ ਖੋਜ ਕਰਕੇ ਆਪਣੀ ਆਰਥਿਕਤਾ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ।
ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।