Ground staff work beside the state-run Pakistan International Airlines plane preparing to take-off for Paris after the airline resumes direct flights to Europe after EU lifted a four-year ban, at the Islamabad International Airport, in Islamabad, Pakistan, Friday, Jan. 10, 2025. (AP Photo) Source: AP / AP
ਪਾਕਿਸਤਾਨ ਦੀ ਸਰਕਾਰੀ ਏਅਰ ਲਾਈਨ, ‘ਪੀਆਈਏ’ ਨੂੰ ਯੂਰਪ ਲਈ ਉਡਾਣਾਂ ਦੀ ਮਨਜੂਰੀ ਮਿਲਣ ਤੋਂ ਬਾਅਦ ਜਹਾਜ਼ ਦੇ ਅਮਲੇ ਵਲੋਂ ਮੋਬਾਈਲ ਫੋਨਾਂ ਦੀ ਤਸਕਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਪਿਛਲੇ ਹਫ਼ਤੇ ਮੁਲਤਾਨ ਇੰਟਰਨੈਸ਼ਨਲ ਏਅਰਪੋਰਟ ’ਤੇ ਦੁਬਈ ਤੋਂ ਆਉਣ ਵਾਲੀ ਫਲਾਈਟ ਦੇ ਦੋ ਮੁਲਾਜ਼ਮਾਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 78 ਮੋਬਾਈਲ ਫੋਨ ਬਰਾਮਦ ਹੋਏ। ਜਦਕਿ ਇਨ੍ਹਾਂ ਦੋ ਮੁਲਾਜ਼ਮਾਂ ਦੇ ਨਾਲ ਏਅਰਲਾਈਨਜ਼ ਦੇ ਅਮਲੇ ਵਿਚੋਂ 5 ਹੋਰ ਲੋਕ ਵੀ ਸ਼ਾਮਿਲ ਸਨ। ਇਨ੍ਹਾਂ 7 ਲੋਕਾਂ ਨੂੰ ਗਿਰਫਤਾਰ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਵੱਖ ਬੀਤੇ ਦਿਨ ਪਾਕਿਸਤਾਨ ਏਅਰਲਾਈਨ ਦੀ ਦੁਬਈ ਤੋਂ ਆ ਰਹੀ ਫਲਾਈ ‘ਪੀਕੇ-264’ ਦੇ ਅਮਲੇ ਦੀ ਤਲਾਸ਼ੀ ਦੌਰਾਨ ਇੱਕ ਏਅਰ ਹੋਸਟੈੱਸ ਕੋਲੋਂ ਵੀ ਮੋਬਾਈਲ ਫੋਨ ਬਰਾਮਦ ਹੋਏ ਹਨ। ਇਨ੍ਹਾਂ 8 ਲੋਕਾਂ ਨੂੰ ਨੌਕਰੀ ਤੋਂ ਕੱਢ ਕੇ ਜਾਂਚ ਆਰੰਭ ਦਿੱਤੀ ਗਈ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ... Published 29 January 2025 2:03pm
Updated 27 March 2025 2:45pm
By Patras Masih
Presented by Masood Malhi
Source: SBS
Skip to podcast episode content Share this with family and friends
ਪਾਕਿਸਤਾਨ ਦੀ ਸਰਕਾਰੀ ਏਅਰ ਲਾਈਨ, ‘ਪੀਆਈਏ’ ਨੂੰ ਯੂਰਪ ਲਈ ਉਡਾਣਾਂ ਦੀ ਮਨਜੂਰੀ ਮਿਲਣ ਤੋਂ ਬਾਅਦ ਜਹਾਜ਼ ਦੇ ਅਮਲੇ ਵਲੋਂ ਮੋਬਾਈਲ ਫੋਨਾਂ ਦੀ ਤਸਕਰੀ ਦੀਆਂ ਖ਼ਬਰਾਂ ਸਾਹਮਣੇ ਆ ਰਹੀਆਂ ਸਨ। ਪਿਛਲੇ ਹਫ਼ਤੇ ਮੁਲਤਾਨ ਇੰਟਰਨੈਸ਼ਨਲ ਏਅਰਪੋਰਟ ’ਤੇ ਦੁਬਈ ਤੋਂ ਆਉਣ ਵਾਲੀ ਫਲਾਈਟ ਦੇ ਦੋ ਮੁਲਾਜ਼ਮਾਂ ਦੇ ਸਾਮਾਨ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ 78 ਮੋਬਾਈਲ ਫੋਨ ਬਰਾਮਦ ਹੋਏ। ਜਦਕਿ ਇਨ੍ਹਾਂ ਦੋ ਮੁਲਾਜ਼ਮਾਂ ਦੇ ਨਾਲ ਏਅਰਲਾਈਨਜ਼ ਦੇ ਅਮਲੇ ਵਿਚੋਂ 5 ਹੋਰ ਲੋਕ ਵੀ ਸ਼ਾਮਿਲ ਸਨ। ਇਨ੍ਹਾਂ 7 ਲੋਕਾਂ ਨੂੰ ਗਿਰਫਤਾਰ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਤੋਂ ਵੱਖ ਬੀਤੇ ਦਿਨ ਪਾਕਿਸਤਾਨ ਏਅਰਲਾਈਨ ਦੀ ਦੁਬਈ ਤੋਂ ਆ ਰਹੀ ਫਲਾਈ ‘ਪੀਕੇ-264’ ਦੇ ਅਮਲੇ ਦੀ ਤਲਾਸ਼ੀ ਦੌਰਾਨ ਇੱਕ ਏਅਰ ਹੋਸਟੈੱਸ ਕੋਲੋਂ ਵੀ ਮੋਬਾਈਲ ਫੋਨ ਬਰਾਮਦ ਹੋਏ ਹਨ। ਇਨ੍ਹਾਂ 8 ਲੋਕਾਂ ਨੂੰ ਨੌਕਰੀ ਤੋਂ ਕੱਢ ਕੇ ਜਾਂਚ ਆਰੰਭ ਦਿੱਤੀ ਗਈ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ... ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ , ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ