Watch FIFA World Cup 2026™

LIVE, FREE and EXCLUSIVE

ਪਾਕਿਸਤਾਨ ਡਾਇਰੀ: ਹਿੰਸਕ ਪ੍ਰਦਰਸ਼ਨਾਂ ਤੋਂ ਬਾਅਦ ਪਾਕਿਸਤਾਨ ਨੇ ਕੀਤੀ ਫੌਜ ਤਾਇਨਾਤ ਅਤੇ ਲਗਾਇਆ ਕਰਫਿਊ

Pakistan Iran US Israel Protest

Supporters of Pakistani religious 'Jamaal-e-Islami' party chant slogans during a demonstration to condemn the killing of Iranian Supreme Leader Ayatollah Ali Khamenei, in Peshawar, Pakistan, Monday, March 2, 2026. Source: AP / Muhammad Sajjad/AP

ਅਮਰੀਕਾ-ਇਜ਼ਰਾਇਲ ਹਮਲਿਆਂ ਵਿੱਚ ਇਰਾਨ ਦੇ ਸਰਵਉੱਚ ਆਗੂ ਅਯਾਤੁੱਲਾ ਅਲੀ ਖਾਮੇਨਈ ਦੀ ਮੌਤ ਤੋਂ ਬਾਅਦ ਭੜਕੇ ਹਿੰਸਕ ਪ੍ਰਦਰਸ਼ਨਾਂ ਵਿੱਚ ਕਈ ਲੋਕਾਂ ਦੀ ਮੌਤ ਅਤੇ ਦਰਜਨਾਂ ਦੇ ਜ਼ਖ਼ਮੀ ਹੋਣ ਮਗਰੋਂ ਪਾਕਿਸਤਾਨੀ ਅਧਿਕਾਰੀਆਂ ਨੇ ਉੱਤਰੀ ਸ਼ਹਿਰਾਂ ਗਿਲਗਿਤ ਅਤੇ ਸਕਾਰਦੂ ਵਿੱਚ ਫੌਜ ਤਾਇਨਾਤ ਕਰ ਦਿੱਤੀ ਅਤੇ ਤਿੰਨ ਦਿਨਾਂ ਦਾ ਕਰਫਿਊ ਲਾਗੂ ਕਰ ਦਿੱਤਾ ਹੈ। ਇਸ ਦੌਰਾਨ ਕਰਾਚੀ ਵਿੱਚ ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਕੌਂਸਲੇਟ ‘ਤੇ ਧਾਵਾ ਬੋਲ ਦਿੱਤਾ ਸੀ। ਪੁਲਿਸ ਨੇ ਲਾਠੀਚਾਰਜ, ਹੰਝੂ ਗੈਸ ਅਤੇ ਗੋਲੀਬਾਰੀ ਨਾਲ ਜਵਾਬ ਦਿੱਤਾ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਇਸਤੋਂ ਇਲਾਵਾ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

Published

Presented by Masood Malhi

Source: SBS

Share this with family and friends

ਅਮਰੀਕਾ-ਇਜ਼ਰਾਇਲ ਹਮਲਿਆਂ ਵਿੱਚ ਇਰਾਨ ਦੇ ਸਰਵਉੱਚ ਆਗੂ ਅਯਾਤੁੱਲਾ ਅਲੀ ਖਾਮੇਨਈ ਦੀ ਮੌਤ ਤੋਂ ਬਾਅਦ ਭੜਕੇ ਹਿੰਸਕ ਪ੍ਰਦਰਸ਼ਨਾਂ ਵਿੱਚ ਕਈ ਲੋਕਾਂ ਦੀ ਮੌਤ ਅਤੇ ਦਰਜਨਾਂ ਦੇ ਜ਼ਖ਼ਮੀ ਹੋਣ ਮਗਰੋਂ ਪਾਕਿਸਤਾਨੀ ਅਧਿਕਾਰੀਆਂ ਨੇ ਉੱਤਰੀ ਸ਼ਹਿਰਾਂ ਗਿਲਗਿਤ ਅਤੇ ਸਕਾਰਦੂ ਵਿੱਚ ਫੌਜ ਤਾਇਨਾਤ ਕਰ ਦਿੱਤੀ ਅਤੇ ਤਿੰਨ ਦਿਨਾਂ ਦਾ ਕਰਫਿਊ ਲਾਗੂ ਕਰ ਦਿੱਤਾ ਹੈ। ਇਸ ਦੌਰਾਨ ਕਰਾਚੀ ਵਿੱਚ ਐਤਵਾਰ ਨੂੰ ਪ੍ਰਦਰਸ਼ਨਕਾਰੀਆਂ ਨੇ ਅਮਰੀਕੀ ਕੌਂਸਲੇਟ ‘ਤੇ ਧਾਵਾ ਬੋਲ ਦਿੱਤਾ ਸੀ। ਪੁਲਿਸ ਨੇ ਲਾਠੀਚਾਰਜ, ਹੰਝੂ ਗੈਸ ਅਤੇ ਗੋਲੀਬਾਰੀ ਨਾਲ ਜਵਾਬ ਦਿੱਤਾ, ਜਿਸ ਕਾਰਨ 10 ਲੋਕਾਂ ਦੀ ਮੌਤ ਹੋ ਗਈ ਅਤੇ 50 ਤੋਂ ਵੱਧ ਜ਼ਖ਼ਮੀ ਹੋ ਗਏ ਸਨ। ਇਸਤੋਂ ਇਲਾਵਾ ਪਾਕਿਸਤਾਨ ਤੋਂ ਹੋਰ ਖ਼ਬਰਾਂ ਲਈ ਸੁਣੋ ਇਹ ਪੌਡਕਾਸਟ...

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now