Watch FIFA World Cup 2026™

LIVE, FREE and EXCLUSIVE

ਪਾਕਿਸਤਾਨ ਡਾਇਰੀ: ਡੰਕੀ ਲਾ ਕੇ 65 ਲੋਕਾਂ ਨੂੰ ਯੂਰਪ ਲਿਜਾ ਰਹੀ ਇੱਕ ਹੋਰ ਕਿਸ਼ਤੀ ਡੁੱਬੀ

Pakistani passport

ਡੰਕੀ ਲਾ ਕੇ ਯੂਰਪ ਦਾਖਿਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਲਿਜਾ ਰਹੀ ਇੱਕ ਹੋਰ ਕਿਸ਼ਤੀ ਦੇ ਡੁੱਬ ਜਾਣ ਦੀ ਖ਼ਬਰ ਹੈ। ਇਹ ਹਾਦਸਾ ਲੀਬੀਆ ਦੇ ਨਜ਼ਦੀਕ ਸਮੁੰਦਰ ਵਿੱਚ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਵਿੱਚ 65 ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪਾਕਿਸਤਾਨੀ ਮੂਲ ਦੇ ਸਨ। ਯਾਦ ਰਹੇ ਕਿ ਹਾਲ ਹੀ ਵਿੱਚ ਇਸ ਤੋਂ ਪਹਿਲਾਂ 2 ਜਨਵਰੀ ਅਤੇ 16 ਜਨਵਰੀ ਨੂੰ ਦੋ ਵੱਖ-ਵੱਖ ਕਿਸ਼ਤੀਆਂ ਡੁੱਬਣ ਨਾਲ ਸੈਂਕੜੇ ਪਾਕਿਸਤਾਨੀਆਂ ਦੀ ਜਾਨ ਜਾ ਚੁੱਕੀ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ....

Published

Updated

By Patras Masih

Presented by Masood Malhi

Source: SBS

Share this with family and friends

ਡੰਕੀ ਲਾ ਕੇ ਯੂਰਪ ਦਾਖਿਲ ਹੋਣ ਦੀ ਕੋਸ਼ਿਸ਼ ਕਰ ਰਹੇ ਪਾਕਿਸਤਾਨੀ ਨਾਗਰਿਕਾਂ ਨੂੰ ਲਿਜਾ ਰਹੀ ਇੱਕ ਹੋਰ ਕਿਸ਼ਤੀ ਦੇ ਡੁੱਬ ਜਾਣ ਦੀ ਖ਼ਬਰ ਹੈ। ਇਹ ਹਾਦਸਾ ਲੀਬੀਆ ਦੇ ਨਜ਼ਦੀਕ ਸਮੁੰਦਰ ਵਿੱਚ ਵਾਪਰਿਆ ਹੈ। ਜਾਣਕਾਰੀ ਮੁਤਾਬਿਕ ਇਸ ਕਿਸ਼ਤੀ ਵਿੱਚ 65 ਲੋਕ ਸਵਾਰ ਸਨ ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪਾਕਿਸਤਾਨੀ ਮੂਲ ਦੇ ਸਨ। ਯਾਦ ਰਹੇ ਕਿ ਹਾਲ ਹੀ ਵਿੱਚ ਇਸ ਤੋਂ ਪਹਿਲਾਂ 2 ਜਨਵਰੀ ਅਤੇ 16 ਜਨਵਰੀ ਨੂੰ ਦੋ ਵੱਖ-ਵੱਖ ਕਿਸ਼ਤੀਆਂ ਡੁੱਬਣ ਨਾਲ ਸੈਂਕੜੇ ਪਾਕਿਸਤਾਨੀਆਂ ਦੀ ਜਾਨ ਜਾ ਚੁੱਕੀ ਹੈ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ....

ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ ਵੈਬਸਾਈਟ, ਫੇਸਬੁੱਕ ਅਤੇ ਇੰਸਟਾਗ੍ਰਾਮ 'ਤੇ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Watch now