SKIP TO MAIN CONTENT

ਪਾਕਿਸਤਾਨ ਡਾਇਰੀ: ਪੇਸ਼ਾਵਰ ਦੀ ਮਸਜਿਦ ਵਿੱਚ ਹੋਏ ਬੰਬ ਧਮਾਕੇ ਵਿੱਚ 83 ਮੌਤਾਂ, 150 ਤੋਂ ਵੀ ਵੱਧ ਜ਼ਖਮੀ

mosque attack.jpg
83 people killed and over 157 injured in suicide bomb blast at mosque in Pakistan's Peshawar. Credit: Supplied

ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਦੀ ਪੁਲਿਸ ਲਾਈਨ ਵਿੱਚ ਦੁਪਿਹਰ ਦੀ ਨਮਾਜ਼ ਸਮੇਂ ਹੋਏ ਬੰਬ ਧਮਾਕੇ ਵਿੱਚ 83 ਲੋਕਾਂ ਦੀ ਮੌਤ ਅਤੇ 157 ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇੰਨ੍ਹਾਂ ਵਿੱਚ ਜ਼ਿਆਦਾਤਰ ਪੁਲਿਸ ਮੁਲਾਜ਼ਮ ਸ਼ਾਮਲ ਹਨ। ਇਹ ਤੇ ਪਾਕਿਸਤਾਨ ਦੀਆਂ ਹੋਰ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...

Published

Updated

By Masood Mallhi

Presented by Jasdeep Kaur

Source: SBS

Skip to podcast episode content

ਪਾਕਿਸਤਾਨ ਦੇ ਪੇਸ਼ਾਵਰ ਸ਼ਹਿਰ ਦੀ ਪੁਲਿਸ ਲਾਈਨ ਵਿੱਚ ਦੁਪਿਹਰ ਦੀ ਨਮਾਜ਼ ਸਮੇਂ ਹੋਏ ਬੰਬ ਧਮਾਕੇ ਵਿੱਚ 83 ਲੋਕਾਂ ਦੀ ਮੌਤ ਅਤੇ 157 ਦੇ ਜ਼ਖਮੀ ਹੋਣ ਦੀ ਖ਼ਬਰ ਹੈ। ਇੰਨ੍ਹਾਂ ਵਿੱਚ ਜ਼ਿਆਦਾਤਰ ਪੁਲਿਸ ਮੁਲਾਜ਼ਮ ਸ਼ਾਮਲ ਹਨ। ਇਹ ਤੇ ਪਾਕਿਸਤਾਨ ਦੀਆਂ ਹੋਰ ਹਫਤਾਵਾਰੀ ਖਬਰਾਂ ਦੀ ਤਫਸੀਲ ਜਾਨਣ ਲਈ ਸੁਣੋ ਇਹ ਖਾਸ ਰਿਪੋਰਟ...

ਧਮਾਕੇ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਘਟਨਾ ਵਾਲੀ ਥਾਂ ਦਾ ਜਾਇਜ਼ਾ ਲੈਣ ਪੇਸ਼ਾਵਰ ਪਹੁੰਚੇ।

ਘਟਨਾ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਉਹਨਾਂ ਹਮਲਾਵਰਾਂ ਨੂੰ ਜਲਦੀ ਫੜ੍ਹਨ ਅਤੇ ਸਖ਼ਤ ਸਜ਼ਾ ਦੇਣ ਦੀ ਗੱਲ ਆਖੀ।

ਹਾਲਾਂਕਿ ਅਜੇ ਤੱਕ ਇਸ ਹਮਲੇ ਦੀ ਜ਼ਿੰਮੇਵਾਰੀ ਕਿਸੇ ਵੀ ਨਹੀਂ ਲਈ ਪਰ ਇਸ ਦਾ ਸ਼ੱਕ ਅਫਗਾਨਿਸਤਾਨ ਵਿੱਚ ਬੈਠੇ ਕੁੱਝ ਲੋਕਾਂ ਉੱਤੇ ਜਤਾਇਆ ਜਾ ਰਿਹਾ ਹੈ।

ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ....

Latest podcast episodes

Follow SBS Punjabi

Download our apps

Watch on SBS

Punjabi News

Stream now