ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ ਇੱਕ ਮੁਕੱਦਮੇ ਦੇ ਚੱਲਦਿਆਂ ਪਿਛਲੇ 8 ਸਾਲ੍ਹਾਂ ਤੋਂ ਦੁਬਈ ਵਿੱਚ ਰਹਿ ਰਹੇ ਸਨ।
ਉਹ ਇੱਕ ਗੰਭੀਰ ਬਿਮਾਰੀ ਤੋਂ ਪੀੜਤ ਸਨ ਜਿਸ ਦੇ ਚੱਲਦਿਆਂ ਉਹਨਾਂ ਦੀ ਮੌਤ ਹੋ ਗਈ।
ਦੱਸਣਯੋਗ ਹੈ ਕਿ ਮੁਸ਼ੱਰਫ ਨੇ ਬੇਨਜ਼ੀਰ ਭੁੱਟੋ ਦੇ ਕਤਲ ਤੋਂ ਬਾਅਦ 9 ਸਾਲ ਤੱਕ ਪਾਕਿਸਤਾਨ ਵਿੱਚ ਫੌਜੀ ਰਾਜ ਸੰਭਾਲਿਆ ਸੀ।
ਦਸੰਬਰ 2019 ਵਿੱਚ ਮੁਸ਼ੱਰਫ ਨੂੰ ਪਾਕਿਸਤਾਨ ਦੇ ਸੰਵਿਧਾਨ ਨੂੰ ਤੋੜਨ ਅਤੇ ਦੇਸ਼ਧ੍ਰੋਹ ਦੇ ਦੋਸ਼ਾਂ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਆਡੀਓ ਰਿਪੋਰਟ ਸੁਣੋ....




