Pakistani security officials inspect the scene of a blast in Swat, Pakistan, 24 April 2023. Source: EPA / HASEEB ALI/EPA/AAP Imageਉੱਤਰ-ਪੱਛਮੀ ਪਾਕਿਸਤਾਨ ਵਿੱਚ ਇੱਕ ਅੱਤਵਾਦ ਰੋਕੂ ਕੇਂਦਰ ਵਿੱਚ ਹੋਏ ਦੋ ਧਮਾਕਿਆਂ ਵਿੱਚ ਘੱਟੋ-ਘੱਟ 20 ਲੋਕ ਮਾਰੇ ਗਏ ਹਨ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਘਟਨਾ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਹੋਰ ਵੇਰਵੇ ਲਈ ਇਹ ਆਡੀਓ ਰਿਪੋਰਟ ਸੁਣੋ......
Published
By Preetinder Grewal
Presented by Masood Malhi
Source: SBS
Skip to podcast episode contentShare this with family and friends
ਉੱਤਰ-ਪੱਛਮੀ ਪਾਕਿਸਤਾਨ ਵਿੱਚ ਇੱਕ ਅੱਤਵਾਦ ਰੋਕੂ ਕੇਂਦਰ ਵਿੱਚ ਹੋਏ ਦੋ ਧਮਾਕਿਆਂ ਵਿੱਚ ਘੱਟੋ-ਘੱਟ 20 ਲੋਕ ਮਾਰੇ ਗਏ ਹਨ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ। ਪੁਲਿਸ ਵੱਲੋਂ ਘਟਨਾ ਦੀ ਤਫਤੀਸ਼ ਕੀਤੀ ਜਾ ਰਹੀ ਹੈ। ਹੋਰ ਵੇਰਵੇ ਲਈ ਇਹ ਆਡੀਓ ਰਿਪੋਰਟ ਸੁਣੋ......
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ ਨੇ ਇਸਨੂੰ ਪਹਿਲਾਂ ਇੱਕ ਅੱਤਵਾਦੀ ਹਮਲਾ ਕਰਾਰ ਦਿੱਤਾ ਸੀ ਪਰ ਬਾਅਦ ਵਿੱਚ ਇਸਦੀ ਹੋਰ ਤਫਤੀਸ਼ ਕਰਾਉਣ ਬਾਰੇ ਸਪਸ਼ਟੀਕਰਨ ਦਿੱਤਾ ਗਿਆ ਹੈ।