SKIP TO MAIN CONTENT

ਪਾਕਿਸਤਾਨ ਡਾਇਰੀ: ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਅੱਤਵਾਦ ਨਾਲ ਸਬੰਧਤ ਮਾਮਲਿਆਂ ਵਿੱਚ ਮਿਲ਼ੀ ਜ਼ਮਾਨਤ

News
Former Pakistan PM Imran Khan. Source: Getty

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਦੀ ਇੱਕ ਅਦਾਲਤ ਨੇ ਅੱਤਵਾਦ ਦੇ ਦੋਸ਼ਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਮੁਖੀ ਨੂੰ ਇਸ ਸਾਲ ਮਾਰਚ ਵਿੱਚ ਅਦਾਲਤ ਕੰਪਲੈਕਸ ਵਿੱਚ ਹਿੰਸਾ ਨਾਲ ਸਬੰਧਤ ਅੱਠ ਮਾਮਲਿਆਂ ਵਿੱਚ 8 ਜੂਨ ਤੱਕ ਜ਼ਮਾਨਤ ਦਿੱਤੀ ਗਈ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਰਿਪੋਰਟ ਸੁਣੋ.....

Published

By Preetinder Grewal

Source: SBS

Skip to podcast episode content

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਇਸਲਾਮਾਬਾਦ ਦੀ ਇੱਕ ਅਦਾਲਤ ਨੇ ਅੱਤਵਾਦ ਦੇ ਦੋਸ਼ਾਂ ਨਾਲ ਸਬੰਧਤ ਕਈ ਮਾਮਲਿਆਂ ਵਿੱਚ ਜ਼ਮਾਨਤ ਦੇ ਦਿੱਤੀ ਹੈ। ਮੀਡੀਆ ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਦੇ ਮੁਖੀ ਨੂੰ ਇਸ ਸਾਲ ਮਾਰਚ ਵਿੱਚ ਅਦਾਲਤ ਕੰਪਲੈਕਸ ਵਿੱਚ ਹਿੰਸਾ ਨਾਲ ਸਬੰਧਤ ਅੱਠ ਮਾਮਲਿਆਂ ਵਿੱਚ 8 ਜੂਨ ਤੱਕ ਜ਼ਮਾਨਤ ਦਿੱਤੀ ਗਈ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ਼ ਇਹ ਰਿਪੋਰਟ ਸੁਣੋ.....

Latest podcast episodes

Follow SBS Punjabi

Download our apps

Watch on SBS

Punjabi News

Stream now