SKIP TO MAIN CONTENT

ਪਾਕਿਸਤਾਨ ਡਾਇਰੀ: ਹਕੀਕੀ ਅਜ਼ਾਦੀ ਮਾਰਚ ਨਾਲ ਸਬੰਧਤ ਦੋ ਮਾਮਲਿਆਂ ਵਿੱਚ ਇਮਰਾਨ ਖਾਨ ਅਤੇ ਸ਼ਾਹ ਮਹਿਮੂਦ ਕੁਰੈਸ਼ੀ ਬਰੀ

Imran Khan
Pakistan's Ex Prime Minister Imran Khan. Source: Getty

ਇਸਲਾਮਾਬਾਦ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪੀਟੀਆਈ ਆਗੂ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਹਕੀਕੀ ਆਜ਼ਾਦੀ ਮਾਰਚ ਸਬੰਧੀ ਦੋ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...

Published

By Patras Masih

Presented by Masood Mallhi

Source: SBS

Skip to podcast episode content

ਇਸਲਾਮਾਬਾਦ ਜ਼ਿਲ੍ਹਾ ਅਤੇ ਸੈਸ਼ਨ ਅਦਾਲਤ ਨੇ ਸੋਮਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਅਤੇ ਪੀਟੀਆਈ ਆਗੂ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਹਕੀਕੀ ਆਜ਼ਾਦੀ ਮਾਰਚ ਸਬੰਧੀ ਦੋ ਮਾਮਲਿਆਂ ਵਿੱਚ ਬਰੀ ਕਰ ਦਿੱਤਾ ਹੈ। ਹੋਰ ਵੇਰਵੇ ਲਈ ਮਸੂਦ ਮੱਲ੍ਹੀ ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਐਸਬੀਐਸ ਸਾਊਥ ਏਸ਼ੀਅਨ 'ਤੇ ਸੁਣੋ। ਸਾਨੂੰ ਫੇਸਬੁੱਕ ਤੇ X 'ਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now