US President Donald Trump (C) sits between Pakistan's Prime Minister Shehbaz Sharif (L) and Kosovo's President Vjosa Osmani (R) during a signing ceremony of the 'Board of Peace' charter during the 56th annual meeting of the World Economic Forum (WEF), in Davos, Switzerland, 22 January 2026. EPA/GIAN EHRENZELLER Credit: GIAN EHRENZELLER/EPA
ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਵੱਲੋਂ ਬਣਾਏ ਗਏ ‘ਗਾਜ਼ਾ ਬੋਰਡ ਆਫ਼ ਪੀਸ’ ਵਿੱਚ ਪਾਕਿਸਤਾਨ ਦੇ ਸ਼ਾਮਿਲ ਹੋਣ ਦੇ ਫ਼ੈਸਲੇ ’ਤੇ ਦੇਸ਼ ਅੰਦਰ ਸਿਆਸੀ ਵਿਰੋਧ ਤੇਜ਼ ਹੋ ਗਿਆ ਹੈ। ਇਮਰਾਨ ਖਾਨ ਦੀ ਪਾਰਟੀ ਸਮੇਤ ਕਈ ਵਿਰੋਧੀ ਧਿਰਾਂ ਇਸ ਕਦਮ ਦਾ ਖੁੱਲ੍ਹ ਕੇ ਵਿਰੋਧ ਕਰ ਰਹੀਆਂ ਹਨ। ਇਸ ਮਸਲੇ ਨਾਲ ਜੁੜੀਆਂ ਪੂਰੀਆਂ ਜਾਣਕਾਰੀਆਂ ਅਤੇ ਪਾਕਿਸਤਾਨ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ ਸੁਣੋ। Published 28 January 2026 12:01pm
Updated 28 January 2026 1:27pm
By Masood Mahli
Presented by Tejinder Pal Singh Hallan
Source: SBS
Skip to podcast episode content Share this with family and friends
ਅਮਰੀਕਾ ਦੇ ਰਾਸ਼ਟਰਪਤੀ ਡੌਨਾਲਡ ਟਰੰਪ ਵੱਲੋਂ ਬਣਾਏ ਗਏ ‘ਗਾਜ਼ਾ ਬੋਰਡ ਆਫ਼ ਪੀਸ’ ਵਿੱਚ ਪਾਕਿਸਤਾਨ ਦੇ ਸ਼ਾਮਿਲ ਹੋਣ ਦੇ ਫ਼ੈਸਲੇ ’ਤੇ ਦੇਸ਼ ਅੰਦਰ ਸਿਆਸੀ ਵਿਰੋਧ ਤੇਜ਼ ਹੋ ਗਿਆ ਹੈ। ਇਮਰਾਨ ਖਾਨ ਦੀ ਪਾਰਟੀ ਸਮੇਤ ਕਈ ਵਿਰੋਧੀ ਧਿਰਾਂ ਇਸ ਕਦਮ ਦਾ ਖੁੱਲ੍ਹ ਕੇ ਵਿਰੋਧ ਕਰ ਰਹੀਆਂ ਹਨ। ਇਸ ਮਸਲੇ ਨਾਲ ਜੁੜੀਆਂ ਪੂਰੀਆਂ ਜਾਣਕਾਰੀਆਂ ਅਤੇ ਪਾਕਿਸਤਾਨ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਵਿੱਚ ਸੁਣੋ। ਸਾਡੇ ਸਾਰੇ ਪੌਡਕਾਸਟ ਇਸ ਲਿੰਕ ਰਾਹੀਂ ਸੁਣੇ ਜਾ ਸਕਦੇ ਹਨ।
ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਸਾਊਥ ਏਸ਼ੀਅਨ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, SBS ਆਡੀਓ ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।