SKIP TO MAIN CONTENT

ਪਾਕਿਸਤਾਨ ਡਾਇਰੀ : ਆਈਸੀਸੀ ਚੈਂਪੀਅਨਜ਼ ਟ੍ਰਾਫੀ ਲਈ ਪੀਸੀਬੀ ਨੇ ਖਿੱਚੀ ਤਿਆਰੀ

ICC to establish a permanent office in Sri Lanka
Credit: ICC

ਪਾਕਿਸਤਾਨ ਕ੍ਰਿਕਟ ਬੋਰਡ ਦੇ ਪ੍ਰਧਾਨ ਅਤੇ ਫੈਡਰਲ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਹੈ ਕਿ ਆਈਸੀਸੀ ਚੈਂਪੀਅਨਜ਼ ਟ੍ਰਾਫੀ ਦੇ ਸਾਰੇ ਮੈਚ ਪਾਕਿਸਤਾਨ ਵਿੱਚ ਹੋਣਗੇ। ਮੋਹਸਿਨ ਨਕਵੀ ਨੇ ਕਰਾਚੀ ਦੇ ਨੈਸ਼ਨਲ ਸਟੇਡੀਅਮ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧੀ ਕ੍ਰਿਕਟ ਬੋਰਡ ਨੇ ਕਰਾਚੀ, ਲਾਹੌਰ ਅਤੇ ਰਾਵਲਪਿੰਡੀ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਆਾਈਸੀਸੀ ਚੈਂਪੀਅਨਜ਼ ਟ੍ਰਾਫੀ ਦਾ ਨੌਵਾਂ ਐਡੀਸ਼ਨ ਫਰਵਰੀ-ਮਾਰਚ 2025 ਵਿੱਚ ਹੋਵੇਗਾ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਆਡੀਓ ਰਿਪੋਰਟ...

Published

By Patras Masih

Presented by Masood Malhi

Source: SBS

Skip to podcast episode content

ਪਾਕਿਸਤਾਨ ਕ੍ਰਿਕਟ ਬੋਰਡ ਦੇ ਪ੍ਰਧਾਨ ਅਤੇ ਫੈਡਰਲ ਮੰਤਰੀ ਮੋਹਸਿਨ ਨਕਵੀ ਨੇ ਕਿਹਾ ਹੈ ਕਿ ਆਈਸੀਸੀ ਚੈਂਪੀਅਨਜ਼ ਟ੍ਰਾਫੀ ਦੇ ਸਾਰੇ ਮੈਚ ਪਾਕਿਸਤਾਨ ਵਿੱਚ ਹੋਣਗੇ। ਮੋਹਸਿਨ ਨਕਵੀ ਨੇ ਕਰਾਚੀ ਦੇ ਨੈਸ਼ਨਲ ਸਟੇਡੀਅਮ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਸਬੰਧੀ ਕ੍ਰਿਕਟ ਬੋਰਡ ਨੇ ਕਰਾਚੀ, ਲਾਹੌਰ ਅਤੇ ਰਾਵਲਪਿੰਡੀ ਵਿਚ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਜ਼ਿਕਰਯੋਗ ਹੈ ਕਿ ਆਾਈਸੀਸੀ ਚੈਂਪੀਅਨਜ਼ ਟ੍ਰਾਫੀ ਦਾ ਨੌਵਾਂ ਐਡੀਸ਼ਨ ਫਰਵਰੀ-ਮਾਰਚ 2025 ਵਿੱਚ ਹੋਵੇਗਾ। ਇਹ ਅਤੇ ਹੋਰ ਖ਼ਬਰਾਂ ਲਈ ਸੁਣੋ ਆਡੀਓ ਰਿਪੋਰਟ...

ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਰਾਮ ਪੌਪ ਦੇਸੀ  'ਤੇ ਸੁਣੋ। ਸਾਨੂੰ ਫੇਸਬੁੱਕ 

ਤੇ ਟਵਿੱਟਰ  ਉੱਤੇ ਵੀ ਫਾਲੋ ਕਰੋ।

Latest podcast episodes

Follow SBS Punjabi

Download our apps

Watch on SBS

Punjabi News

Stream now